ਕੌਮਾਂਤਰੀ ਸਰਹੱਦ 'ਤੇ ਵਿਦੇਸ਼ੀ ਔਰਤ ਗ੍ਰਿਫ਼ਤਾਰ, ਗ਼ੈਰ-ਕਾਨੂੰਨੀ ਢੰਗ ਨਾਲ ਪਾਕਿਸਤਾਨ 'ਚ ਦਾਖ਼ਲ ਹੋਣ ਦੀ ਕਰ ਰਹੀ ਸੀ ਕੋਸ਼ਿਸ਼
Published : Jun 15, 2023, 8:10 am IST
Updated : Jun 15, 2023, 8:10 am IST
SHARE ARTICLE
Foreign woman arrested on international border
Foreign woman arrested on international border

ਉਜ਼ਬੇਕਿਸਤਾਨ ਦਾ ਪਾਸਪੋਰਟ ਅਤੇ ਜ਼ੀਰਕਪੁਰ ਦਾ ਆਧਾਰ ਕਾਰਡ ਬਰਾਮਦ

 

 

ਫਰੀਦਕੋਟ: ਫਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਪਾਕਿਸਤਾਨ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੀ ਵਿਦੇਸ਼ੀ ਔਰਤ ਨੂੰ ਬੀ.ਐਸ.ਐਫ. ਜਵਾਨਾਂ ਨੇ ਕਾਬੂ ਕੀਤਾ ਹੈ। ਇਸ ਤੋਂ ਬਾਅਦ ਉਸ ਨੂੰ ਫਿਰੋਜ਼ਪੁਰ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਔਰਤ ਉਜ਼ਬੇਕਿਸਤਾਨ ਦੀ ਰਹਿਣ ਵਾਲੀ ਹੈ। ਫਿਲਹਾਲ ਮਹਿਲਾ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਰਨਾਟਕ ਹਾਈ ਕੋਰਟ ਦੀ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਚੇਤਾਵਨੀ, 'ਭਾਰਤ 'ਚ ਬੰਦ ਕਰ ਦੇਵਾਂਗੇ ਫੇਸਬੁੱਕ' 

ਬੀ.ਐਸ.ਐਫ. ਮਹਿਲਾ ਮੁਲਾਜ਼ਮਾਂ ਵਲੋਂ ਤਲਾਸ਼ੀ ਲੈਣ ’ਤੇ ਔਰਤ ਕੋਲੋਂ ਉਸ ਦਾ ਪਾਸਪੋਰਟ, ਜ਼ੀਰਕਪੁਰ ਦਾ ਇਕ ਆਧਾਰ ਕਾਰਡ ਅਤੇ ਕੁੱਝ ਹੋਰ ਚੀਜ਼ਾਂ ਬਰਾਮਦ ਹੋਈਆਂ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਫਿਰੋਜ਼ਪੁਰ ਸਰਹੱਦ ਰਾਹੀਂ ਪਾਕਿਸਤਾਨ ਵਿਚ ਕਿਉਂ ਘੁਸਪੈਠ ਕਰਨਾ ਚਾਹੁੰਦੀ ਸੀ।

ਇਹ ਵੀ ਪੜ੍ਹੋ: ਪੰਜਾਬ ਤੇ ਮਹਾਰਾਸ਼ਟਰਾ ਵਿਚ ਪਾਣੀ ਦੀ ਕਿੱਲਤ ਤੋਂ ਸਾਵਧਾਨ ਹੋਣ ਦੀ ਲੋੜ! 

ਇਸ ਪਿੱਛੇ ਉਸ ਦਾ ਮਕਸਦ ਕੀ ਹੈ। ਹਾਲਾਂਕਿ ਮਹਿਲਾ ਦੀ ਭਾਸ਼ਾ ਸੁਰੱਖਿਆ ਏਜੰਸੀਆਂ ਦੀ ਪੁਛਗਿਛ 'ਚ ਵੱਡੀ ਰੁਕਾਵਟ ਦੱਸੀ ਜਾ ਰਹੀ ਹੈ। ਹਾਲਾਂਕਿ ਅਜੇ ਤਕ ਇਸ ਮਾਮਲੇ ਵਿਚ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement