16 ਜੂਨ ਨੂੰ ਹੋਵੇਗੀ ਆਤਮਕਥਾ ‘ਬਿਓਂਡ ਦ ਟ੍ਰੈਪਿੰਗਸ ਆਫ਼ ਆਫ਼ਿਸ, ਏ ਸਿਵਲ ਸਰਵੈਂਟਸ ਜਰਨੀ ਇਨ ਪੰਜਾਬ’ ਦੀ ਘੁੰਢ ਚੁਕਾਈ
Published : Jun 15, 2023, 6:30 pm IST
Updated : Jun 15, 2023, 6:30 pm IST
SHARE ARTICLE
Rajan Kashyap
Rajan Kashyap

ਲੇਖਕ ਰਾਜਨ ਕਸ਼ਯਪ ਨੇ 1965 ਵਿੱਚ ਆਈ.ਏ.ਐਸ. ਜੁਆਇਨ ਕੀਤੀ ਸੀ ਅਤੇ 38 ਸਾਲਾਂ ਦੇ ਲੰਬੇ ਤੇ ਸ਼ਾਨਦਾਰ ਕੈਰੀਅਰ ਉਪਰੰਤ 2003 ਵਿੱਚ ਉਹ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੇ ਜੀਵਨ ਨੂੰ ਦਰਸਾਉਂਦੀ ਉਨ੍ਹਾਂ ਦੀ ਆਤਮਕਥਾ ‘ਬਿਓਂਡ ਦ ਟ੍ਰੈਪਿੰਗਸ ਆਫ਼ ਆਫ਼ਿਸ, ਏ ਸਿਵਲ ਸਰਵੈਂਟਸ ਜਰਨੀ ਇਨ ਪੰਜਾਬ’ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਸੈਕਟਰ-26 ਵਿਖੇ ਸਾਬਕਾ ਚੀਫ਼ ਜਸਟਿਸ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ ਸ੍ਰੀ ਗੁਰਬਚਨ ਜਗਤ ਵੱਲੋਂ 16 ਜੂਨ ਨੂੰ ਰਿਲੀਜ਼ ਕੀਤੀ ਜਾਵੇਗੀ।

ਇਸ ਪੁਸਤਕ ਵਿਚ ਸੂਬੇ ਦੇ ਵਿਕਾਸ ਦੀ ਕਹਾਣੀ ਅਤੇ ਅੱਧੀ ਸਦੀ ਤੋਂ ਵੱਧ ਦੇ ਅਰਸੇ ਦੌਰਾਨ ਪੰਜਾਬ ਵਿੱਚ ਵਾਪਰੀਆਂ ਮਹੱਤਵਪੂਰਨ ਘਟਨਾਵਾਂ ਅਤੇ ਸੂਬੇ ਦੀ ਬੇਮਿਸਾਲ ਤਰੱਕੀ ਵਿੱਚ ਵਿਸ਼ੇਸ਼ ਯੋਗਦਾਨ ਦੇਣ ਵਾਲੇ ਆਗੂਆਂ ਬਾਰੇ ਦੱਸਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੇਖਕ ਰਾਜਨ ਕਸ਼ਯਪ ਨੇ 1965 ਵਿੱਚ ਆਈ.ਏ.ਐਸ. ਜੁਆਇਨ ਕੀਤੀ ਸੀ ਅਤੇ 38 ਸਾਲਾਂ ਦੇ ਲੰਬੇ ਅਤੇ ਸ਼ਾਨਦਾਰ ਕੈਰੀਅਰ ਉਪਰੰਤ 2003 ਵਿੱਚ ਉਹ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement