ਸਰਕਾਰੀ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ ਬਦਲਿਆ, ਦੇਖੋ ਸੂਚੀ 
Published : Jun 15, 2023, 5:20 pm IST
Updated : Jun 15, 2023, 5:20 pm IST
SHARE ARTICLE
Transfers
Transfers

ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਦੀ ਸਮਾਂ ਸੀਮਾ 10 ਅਪ੍ਰੈਲ, 2023 ਤੋਂ 15 ਜੂਨ 2023 ਰੱਖੀ ਗਈ ਸੀ।

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਅਹਿਮ ਫ਼ੈਸਲਾ ਲਿਆ ਹੈ। ਦਰਅਸਲ ਸਰਕਾਰ ਨੇ ਸੂਬੇ ਦੇ ਵਿਭਾਗਾਂ, ਅਦਾਰਿਆਂ 'ਚ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ 30 ਜੂਨ, 2023 ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਦੀ ਸਮਾਂ ਸੀਮਾ 10 ਅਪ੍ਰੈਲ, 2023 ਤੋਂ 15 ਜੂਨ 2023 ਰੱਖੀ ਗਈ ਸੀ। ਇਸ ਦੇ ਨਾਲ ਹੀ 30 ਜੂਨ ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਰੋਕ ਹੋਵੇਗੀ ਅਤੇ ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ। 

ਪੰਜਾਬ ਸਰਕਾਰ ਨੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ  ਪੰਚਾਇਤਾਂ, ਨਗਰ ਸੁਧਾਰ ਟਰੱਸਟਾਂ 'ਚ ਕੰਮ ਕਰਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਾਧੂ ਚਾਰਜ ਅਤੇ ਐਡਜਸਟਮੈਂਟਾਂ ਵੀ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ।   

file photo

file photo

file photo

File


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement