Anmol Gagan Maan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ 'ਤੇ ਲਗਾਈ ਲਾੜੇ ਦੇ ਨਾਂ ਮਹਿੰਦੀ ਦੀ ਮਹਿੰਦੀ

By : GAGANDEEP

Published : Jun 15, 2024, 10:53 am IST
Updated : Jun 15, 2024, 11:19 am IST
SHARE ARTICLE
Anmol Gagan Maan Marriage latest News today in punjabi
Anmol Gagan Maan Marriage latest News today in punjabi

Anmol Gagan Maan Marriage: ਅੱਜ ਘਰ ਹੋਵੇਗਾ ਜਾਗੋ ਦਾ ਪ੍ਰੋਗਰਾਮ

Anmol Gagan Maan Marriage latest News today in punjabi:  ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ।

 

Anmol Gagan Maan Marriage Anmol Gagan Maan Marriage

ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਸ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।

Anmol Gagan Maan Marriage Anmol Gagan Maan Marriage

ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।
ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ।

Anmol Gagan Maan Marriage Anmol Gagan Maan Marriage

2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।... ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ 7 ਜੁਲਾਈ 2022 ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। 

Anmol Gagan Maan Marriage Anmol Gagan Maan Marriage

ਉਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 25 ਮਾਰਚ 2023 ਨੂੰ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕੀਤਾ ਸੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ 7 ਨਵੰਬਰ 2023 ਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਡਾ: ਗੁਰਵੀਨ ਕੌਰ ਨਾਲ ਵਿਆਹ ਕਰਵਾ ਲਿਆ। ਉਹ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ।

Anmol Gagan Maan Marriage Anmol Gagan Maan Marriage

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Anmol Gagan Maan Marriage latest News today in punjabi , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement