Banur News: ਬਨੂੜ ਦੀ 24 ਸਾਲਾ ਨਵ-ਵਿਆਹੁਤਾ ਨੇ ਮਾਲਦੀਵ ’ਚ ਕੀਤੀ ਖ਼ੁਦਕਸ਼ੀ
Published : Jun 15, 2025, 10:12 am IST
Updated : Jun 15, 2025, 10:12 am IST
SHARE ARTICLE
24-year-old newlywed from Banur commits suicide in Maldives News
24-year-old newlywed from Banur commits suicide in Maldives News

Banur News: ਮਾਪਿਆਂ ਵੱਲੋਂ ਮ੍ਰਿਤਕਾ ਦੇ ਪਤੀ 'ਤੇ ਇਲਜ਼ਾਮ

24-year-old newlywed from Banur commits suicide in Maldives News: ਬਨੂੜ ਸ਼ਹਿਰ ਦੇ ਵਾਰਡ ਨੰਬਰ ਚਾਰ ਦੇ ਆਹਲੂਵਾਲੀਆ ਮੁਹੱਲਾ ਦੇ ਵਸਨੀਕ ਸੁਖਦੇਵ ਸਿੰਘ ਦੀ ਪਿਛਲੇ ਛੇ ਮਹੀਨੇ ਤੋਂ ਮਾਲਦੀਵ ਰਹਿੰਦੀ ਧੀ ਗੁਰਪ੍ਰੀਤ ਕੌਰ (24) ਵੱਲੋਂ ਮਾਲਦੀਵ ਵਿਖੇ ਹੀ ਖ਼ੁਦਕੁਸ਼ੀ ਕਰ ਲਈ। ਲੜਕੀ ਦਾ ਪਿਛਲੇ ਸਾਲ ਅਪ੍ਰੈਲ ਵਿਚ ਜ਼ੀਰਾ (ਫ਼ਿਰੋਜ਼ਪੁਰ) ਦੇ ਸਾਗਰ ਅਰੋੜਾ ਨਾਲ ਆਪਣੇ ਪਰਿਵਾਰ ਦੀ ਸਹਿਮਤੀ ਨਾਲ ਪ੍ਰੇਮ ਵਿਆਹ ਹੋਇਆ ਸੀ।

ਲੜਕੀ ਦੇ ਪਿਤਾ ਸੁਖਦੇਵ ਸਿੰਘ ਨੇ ਥਾਣਾ ਬਨੂੜ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਮ੍ਰਿਤਕਾ ਦੇ ਪਤੀ ਸਾਗਰ ਅਰੋੜਾ ’ਤੇ ਉਸ ਨੂੰ ਪਰੇਸ਼ਾਨ ਕਰਨ ਅਤੇ ਖ਼ੁਦਕੁਸ਼ੀ  ਲਈ ਮਜ਼ਬੂਰ ਕਰਨ ਦੇ ਦੋਸ਼ ਲਗਾਏ ਹਨ। ਮ੍ਰਿਤਕਾ ਦੇ ਪਿਤਾ ਸੁਖਦੇਵ ਸਿੰਘ ਨੇ ਦਸਿਆ ਕਿ ਉਸ ਦੀ ਬੇਟੀ ਬੀਕਾਮ ਆਨਰਜ਼ ਪਾਸ ਸੀ। ਉਹ ਵਰਕ ਪਰਮਿਟ ਉੱਤੇ ਛੇ ਮਹੀਨੇ ਪਹਿਲਾਂ ਮਾਲਦੀਵ ਗਈ ਸੀ। ਉਨ੍ਹਾਂ ਦਸਿਆ ਕਿ ਲੜਕੀ ਦਾ ਪਤੀ ਇੱਥੇ ਹੀ ਸੀ। ਉਨ੍ਹਾਂ ਦਸਿਆ ਕਿ 11 ਜੂਨ ਨੂੰ ਪਰਵਾਰ ਦੀ ਲੜਕੀ ਨਾਲ ਗੱਲ ਹੋਈ ਸੀ।

ਬਨੂੜ ਤੋਂ ਅਵਤਾਰ ਸਿੰਘ ਦੀ ਰਿਪੋਰਟ

(For more news apart from '24-year-old newlywed from Banur commits suicide in Maldives News' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement