10 ਤੋਲੇ ਸੋਨਾ, 35 ਹਜ਼ਾਰ ਦੀ ਨਕਦੀ ਚੋਰੀ
Published : Jul 15, 2018, 10:32 am IST
Updated : Jul 15, 2018, 10:32 am IST
SHARE ARTICLE
Police at Crime scene
Police at Crime scene

ਪਿੰਡ ਭਾਗੀਕੇ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਘਰ ਵਿਚੋਂ 10 ਤੋਲੇ ਸੋਨਾ ਅਤੇ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...

ਨਿਹਾਲ ਸਿੰਘ ਵਾਲਾ: ਪਿੰਡ ਭਾਗੀਕੇ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਘਰ ਵਿਚੋਂ 10 ਤੋਲੇ ਸੋਨਾ ਅਤੇ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਤੇ ਪੁਲਿਸ ਸੂਤਰਾਂ ਅਨੁਸਾਰ ਕ੍ਰਿਪਾਲ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਭਾਗੀਕੇ ਨੇ ਅਪਣੇ ਬਿਆਨਾਂ ਅਨੁਸਾਰ ਦਸਿਆ ਕਿ ਉਹ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਅਪਣੇ ਪਰਵਾਰ ਸਮੇਤ ਅਪਣੇ ਘਰ ਦੇ ਵਿਹੜੇ ਵਿਚ ਸੌਂ ਗਿਆ ਕਿ ਅਚਾਨਕ ਰਾਤ ਨੂੰ 2 ਵਜੇ ਦੇ ਕਰੀਬ ਜਦ ਉਸ ਨੂੰ ਖੜਕਾ ਸੁਣਿਆ ਤਾਂ ਉਸ ਦੀ ਅੱਖ ਖੁੱਲ੍ਹ ਗਈ।

ਜਦ ਉਸ ਨੇ ਉਠ ਕੇ ਅਪਣੇ ਕਮਰੇ ਦੇਖੇ ਤਾਂ ਸਾਰਾ ਸਮਾਨ ਇਧਰ ਉਧਰ ਖਿਲਰਿਆ ਪਿਆ ਸੀ ਤਾਂ ਮੈ ਅਪਣੇ ਪਰਵਾਰ ਨੂੰ ਉਠਾਇਆ। ਜਦ ਅਸੀਂ ਕਮਰੇ ਵਿਚ ਦੇਖਿਆ ਤਾਂ 10 ਤੋਲੇ ਸੋਨਾ ਅਤੇ 35 ਹਜ਼ਾਰ ਰੁਪਏ ਦੀ ਨਕਦੀ ਗਾਇਬ ਪਾਈ ਗਈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਦਿਲਬਾਗ ਸਿੰਘ, ਸਬ ਇੰਸਪੈਕਟਰ ਬਲਰਾਜ ਮੋਹਨ, ਸਬ ਇੰਸਪੈਕਟਰ ਗੁਰਸੇਵਕ ਸਿੰਘ, ਸਹਾਇਕ ਥਾਣੇਦਾਰ ਫੈਲੀ ਸਿੰਘ, ਹੌਲਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement