ਜਲੰਧਰ 'ਚ ਨੌਜਵਾਨ ਲੜਕੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਲਾਸ਼ ਸੂਏ 'ਚੋਂ ਬਰਾਮਦ

By : GAGANDEEP

Published : Jul 15, 2021, 10:45 am IST
Updated : Jul 15, 2021, 10:47 am IST
SHARE ARTICLE
Young girl shot dead in Jalandhar, body recovered from needleYoung girl shot dead in Jalandhar, body recovered from needle
Young girl shot dead in Jalandhar, body recovered from needleYoung girl shot dead in Jalandhar, body recovered from needle

ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

ਜਲੰਧਰ ( ਸੁਸ਼ੀਨ ਹੰਸ ਤੇ ਨਿਸ਼ਾ ਸ਼ਰਮਾ) ਜਲੰਧਰ ਵਿੱਚ ਦਿਨ ਦਿਹਾੜੇ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਥਾਣਾ ਮਕਸੂਦਾਂ ਦੇ ਅੰਦਰ ਆਉਂਦੇ ਪਿੰਡ ਰਾਇ ਪੁਰ ਬੱਲਾਂ ਦੇ ਨਜ਼ਦੀਕ ਸੂਏ ਵਿਚੋਂ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। 

Young girl shot dead in Jalandhar, body recovered from needleYoung girl shot dead in Jalandhar, body recovered from needleYoung girl shot dead in Jalandhar, body recovered from needle

ਪ੍ਰਾਪਤ ਜਾਂਣਕਾਰੀ ਅਨੁਸਾਰ  ਕੁੱਝ ਲੋਕਾਂ ਵੱਲੋਂ ਕੁੜੀ ਤੇ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੜਕੀ  ਤੇ ਗੋਲੀਆਂ ਚਲਾਉਣ ਤੋਂ ਬਾਅਦ ਲਾਸ਼ ਨੂੰ ਸੂਏ ਵਿਚ ਸੁੱਟ ਦਿੱਤੀ ਗਈ  ਜਿਸਨੂੰ ਬਰਾਮਦ ਕਰ ਲਿਆ ਗਿਆ।

Young girl shot dead in Jalandhar, body recovered from needleYoung girl shot dead in Jalandhar, body recovered from needle

ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਮ੍ਰਿਤਕ ਲੜਕੀ ਦੀ ਉਮਰ ਕਰੀਬ 20-22 ਸਾਲ ਦੱਸੀ ਜਾ ਰਹੀ ਹੈ। । ਪੁਲਿਸ ਵੱਲੋਂ ਗੋਲੀ ਚੱਲਣ ਤੋਂ ਬਾਅਦ ਪਿਸਤੌਲ 'ਚੋਂ ਨਿਕਲਿਆ ਰੌਂਦ ਵੀ ਮੌਕੇ ਤੋਂ ਬਰਾਮਦ ਕਰ ਲਿਆ ਗਿਆ।

Young girl shot dead in Jalandhar, body recovered from needleYoung girl shot dead in Jalandhar, body recovered from needle

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement