ਆਜ਼ਾਦੀ ਘੁਲਾਟੀਆਂ ਦੇ ਪਰਵਾਰਾਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ
Published : Aug 15, 2019, 4:11 pm IST
Updated : Aug 15, 2019, 4:11 pm IST
SHARE ARTICLE
Freedom fighters refuse to take honor
Freedom fighters refuse to take honor

ਕਿਹਾ- ਸਾਨੂੰ ਨਹੀਂ ਮਿਲ ਰਹੀਆਂ ਸਹੂਲਤਾਂ

ਧੂਰੀ : ਦੇਸ਼ ਭਰ 'ਚ ਆਜਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਖਾਸ ਮੌਕੇ ਕਈ ਲੋਕ ਦੇਸ਼ ਭਗਤੀ ਦੇ ਰੰਗ ਰੰਗੇ ਹੋਏ ਸਨ ਪਰ ਕਈ ਲੋਕਾਂ ਦੇ ਦਰਦ ਇਸ ਦਿਹਾੜੇ ਮੌਕੇ ਤਾਜ਼ਾ ਹੋ ਰਹੇ ਹਨ। ਦੱਸ ਦਈਏ ਕਿ ਪਟਿਆਲਾ 'ਚ ਕੈਬਨਿਟ ਮੰਤਰੀ ਰਾਣਾ ਸੋਢੀ ਦਾ ਰੋਸ ਜਤਾਇਆ ਗਿਆ ਹੈ। ਧੂਰੀ ਦੀ ਅਨਾਜ ਮੰਡੀ ਵਿਖੇ ਆਜ਼ਾਦੀ ਦੇ ਦਿਹਾੜੇ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ। 

Freedom fighters refuse to take honorFreedom fighters refuse to take honor

ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਵਾਰਾਂ ਨੇ ਆਪਣਾ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਸ ਸਮੇਂ ਤਕ ਉਹ ਸਨਮਾਨ ਨਹੀਂ ਲੈਣਗੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement