ਲੁਧਿਆਣਾ ਪਹੁੰਚੇ CM ਮਾਨ, ਗੁਰੂ ਨਾਨਕ ਸਟੇਡੀਅਮ 'ਚ ਲਹਿਰਾਉਣਗੇ ਤਿਰੰਗਾ
Published : Aug 15, 2022, 8:26 am IST
Updated : Aug 15, 2022, 8:26 am IST
SHARE ARTICLE
CM Mann
CM Mann

ਮੁਹੱਲਾ ਕਲੀਨਿਕਾਂ ਦਾ ਲੀ ਕਰਨਗੇ ਉਦਘਾਟਨ

 

ਲੁਧਿਆਣਾ:  ਅੱਜ ਪੰਜਾਬ ਦੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ 76ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੀ ਦੇਰ ਸ਼ਾਮ ਲੁਧਿਆਣਾ ਪੁੱਜੇ ਸਨ। ਭਗਵੰਤ ਨੇ ਹੋਟਲ ਪਾਰਕ ਪਲਾਜ਼ਾ ਵਿੱਚ ਰੁਕੇ ਹਨ। ਅੱਜ ਉਹ ਸਟੇਡੀਅਮ ਪਹੁੰਚ ਕੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦੇਣਗੇ ਅਤੇ ਤਿਰੰਗਾ ਲਹਿਰਾਉਣਗੇ।

 

CM Mann Reviews the progress of five medical colleges being set up in PunjabCM Mann 

ਇਸ ਦੇ ਨਾਲ ਹੀ ਭਗਵੰਤ ਅੱਜ ਮੁਹੱਲਾ ਕਲੀਨਿਕ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਵਾਅਦਾ ਵੀ ਪੂਰਾ ਕਰਨ ਜਾ ਰਹੇ ਹਨ। ਅੱਜ ਪੰਜਾਬ ਭਰ ਵਿੱਚ 75 ਮੁਹੱਲਾ ਕਲੀਨਿਕ ਬਣਾਏ ਜਾਣਗੇ। ਇਸ ਦੇ ਨਾਲ ਹੀ ਅੱਜ ਲੁਧਿਆਣਾ ਵਿੱਚ 9 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ। ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਇਲਾਕੇ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

 

CM Mann Meeting with Sports Department CM Mann 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement