ਸਰਵਿਸ ਰਾਈਫਲ 'ਚੋਂ ਚੱਲੀ ਗੋਲੀ, ASI ਸੋਢੀ ਸਿੰਘ ਦੀ ਹੋਈ ਮੌਤ 
Published : Aug 15, 2022, 1:48 pm IST
Updated : Aug 15, 2022, 1:48 pm IST
SHARE ARTICLE
RIP
RIP

ਸਰਵਿਸ ਰਾਈਫਲ ਦੀ ਸਫਾਈ ਕਰਦੇ ਸਮੇਂ ਵਾਪਰਿਆ ਹਾਦਸਾ 

ਮੋਗਾ : ਇੱਕ ਪਾਸੇ ਅੱਜ ਆਜ਼ਾਦੀ ਦੀ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿਚ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਕਈ ਜਗ੍ਹਾ ਗਮ ਵੀ ਹੋਵੇਗਾ। ਅਜਿਹਾ ਹੀ ਇੱਕ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ. ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ 11 ਵਜੇ ਦੇ ਕਰੀਬ ਵਾਪਰਿਆ।

ASI Sodi SinghASI Sodi Singh

 ਦੱਸਿਆ ਜਾ ਰਿਹਾ ਹੈ ਕਿ ASI ਸੋਢੀ ਸਿੰਘ ਆਪਣੀ ਸਰਵਿਸ ਰਾਈਫਲ ਦੀ ਸਫਾਈ ਕਰ ਰਹੇ ਸਨ ਜਿਸ ਦੌਰਾਨ ਅਚਾਨਕ ਗੋਲੀ ਚੱਲ ਗਈ ਅਤੇ ਸੋਢੀ ਸਿੰਘ ਦੀ ਮੌਤ ਹੋ ਗਈ। ਉਹ ਮੋਗਾ ਪੁਲਿਸ ਲਾਈਨ ਵਿਚ ਤੈਨਾਤ ਸੀ। ਮ੍ਰਿਤਕ ਏ.ਐਸ.ਆਈ. ਸੋਢੀ ਸਿੰਘ ਫਿਰੋਜ਼ਪੁਰ ਦੇ ਪਿੰਡ ਮੱਲਾਂਵਾਲਾ ਜੋਸਨ ਦਾ ਰਹਿਣ ਵਾਲਾ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement