ਜਲੰਧਰ 'ਚ ਕੈਂਟਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ

By : GAGANDEEP

Published : Aug 15, 2023, 8:30 pm IST
Updated : Aug 15, 2023, 8:30 pm IST
SHARE ARTICLE
photo
photo

7 ਲੋਕ ਹੋਏ ਗੰਭੀਰ ਜ਼ਖ਼ਮੀ

 

ਜਲੰਧਰ: ਜਲੰਧਰ ਦੀ ਫਿਲੌਰ ਸਬ-ਡਵੀਜ਼ਨ 'ਚ ਹਾਈਵੇ 'ਤੇ ਮਿਲਟਰੀ ਗਰਾਊਂਡ ਨੇੜੇ ਹੋਏ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 7 ਲੋਕ ਗੰਭੀਰ ਜ਼ਖਮੀ ਹੋ ਗਏ। ਟਰੈਕਟਰ ਟਰਾਲੀ  ਵਿਚ ਦਰੱਖਤ ਦਾ ਬੂਰਾ ਭਰਿਆ ਹੋਇਆ ਸੀ। ਜਿਸ ਨੂੰ ਲੈ ਕੇ ਇਹ ਲੋਕ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਇਕ ਤੇਜ਼ ਰਫ਼ਤਾਰ ਕੈਂਟਰ ਨੇ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: ਸਸਤੀਆਂ ਦਵਾਈਆਂ ਤਕ ਵਧੇਗੀ ਪਹੁੰਚ, ਜਨ ਔਸ਼ਧੀ ਕੇਂਦਰਾਂ ਦੀ ਗਿਣਤੀ ਹੋਵੇਗੀ 25000 

ਮ੍ਰਿਤਕਾਂ ਦੀ ਪਛਾਣ ਮੋਹਨ ਸਿੰਘ ਅਤੇ ਪਿੱਪਲ ਸਿੰਘ ਦੋਵੇਂ ਵਾਸੀ ਲੁਧਿਆਣਾ ਵਜੋਂ ਹੋਈ ਹੈ। ਟਰੈਕਟਰ ਟਰਾਲੀ ਵਿਚ ਸਵਾਰ ਵਿਅਕਤੀਆਂ ਵਿਚ ਤੋਤਾ, ਦੇਵ ਸਿੰਘ, ਦਲਵਿੰਦਰ ਸਿੰਘ, ਸੰਧੀਰ, ਜਸਵੀਰ ਸਿੰਘ, ਅੱਬੀ ਸਿੰਘ, ਪ੍ਰੇਮ ਸਿੰਘ ਸਾਰੇ ਵਾਸੀ ਲੁਧਿਆਣਾ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਹਿਮਾਚਲ 'ਚ ਭਾਰੀ ਮੀਂਹ ਨੇ ਮਚਾਈ, ਹੁਣ ਤੱਕ 53 ਲੋਕਾਂ ਦੀ ਹੋਈ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement