CM Bhagwant Mann: CM ਭਗਵੰਤ ਮਾਨ ਨੇ ਪਿੰਡ ਈਸੜੂ ‘ਚ ਕੀਤਾ ਲਾਈਬ੍ਰੇਰੀ ਦਾ ਉਦਘਾਟਨ, ਆਧੁਨਿਕ ਸੁਵਿਧਾ ਨਾਲ ਹੋਣਗੀਆਂ ਲੈਸ
Published : Aug 15, 2024, 3:20 pm IST
Updated : Aug 16, 2024, 7:20 am IST
SHARE ARTICLE
CM Bhagwant Mann inaugurated the library in Isru village News
CM Bhagwant Mann inaugurated the library in Isru village News

CM Bhagwant Mann: ਹਰ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ

CM Bhagwant Mann inaugurated the library in Isru village News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੰਨਾ ਦੇ ਪਿੰਡ ਈਸੜੂ ‘ਚ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਪਿੰਡ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦਾ ਹੈ ਜਿਨ੍ਹਾਂ ਦਾ ਗੋਆ ਆਜ਼ਾਦੀ ਵਿੱਚ ਵੱਡਾ ਯੋਗਦਾਨ ਹੈ। ਇਹ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਬੱਚਿਆਂ ਨੂੰ ਇਸ ਦਾ ਫਾਇਦਾ ਹੋਵੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲੀ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹਰ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ, ਇਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਕੁੱਲ 42 ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਪਹਿਲੇ ਦੌਰ ਦੇ ‘ਚ 15 ਅਗਸਤ 2024 ਨੂੰ 14 ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Fazilka News: ਕਰਜ਼ਦਾਰ ਨੇ ਜਿੱਤੀ ਲਾਟਰੀ, ਕਿਹਾ-ਬਹੁਤੇ ਲੋਕਾਂ ਦੇ ਪੈਸੇ ਮੋੜਨੇ, ਇਸ ਲਈ ਕੈਮਰੇ ਸਾਹਮਣੇ ਨਹੀਂ ਆਉਣਾ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from CM Bhagwant Mann inaugurated the library in Isru village News , stay tuned to Rozana Spokesman)

 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement