ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ:ਗਿਆਨੀ ਹਰਪ੍ਰੀਤ ਸਿੰਘ
Published : Aug 15, 2025, 8:42 pm IST
Updated : Aug 15, 2025, 8:42 pm IST
SHARE ARTICLE
Government should immediately release imprisoned Sikhs who have completed their sentences: Giani Harpreet Singh
Government should immediately release imprisoned Sikhs who have completed their sentences: Giani Harpreet Singh

ਹਰਿੰਦਰ ਸਿੰਘ ਖ਼ਾਲਸਾ ਨੂੰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਅਕਾਲੀ ਦਲ ਵਿੱਚ ਕਰਵਾਇਆ ਸ਼ਾਮਲ

ਲੁਧਿਆਣਾ:  ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਲੁਧਿਆਣਾ ਵਿਖੇ ਭਾਈ ਹਰਿੰਦਰ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਆਪਣੇ ਸਾਥੀਆਂ ਇਕਬਾਲ ਸਿੰਘ ਝੂੰਦਾ, ਪ੍ਰੇਮ ਸਿੰਘ ਚੰਦੂ ਮਾਜਰਾ, ਦਰਸ਼ਨ ਸਿੰਘ ਸ਼ਿਵਾਲਿਕ, ਸੰਤ ਸਿੰਘ ਉਮੇਦਪੁਰੀ ਸਮੇਤ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਇਕ ਪੱਤਰ ਵੀ ਲਿਖਣਗੇ, ਹੁਣ ਤਾਂ ਸੁਪਰੀਮ ਕੋਰਟ ਵੀ ਹਾਮੀ ਭਰਦੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਾਰੇ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ। ਜੇਕਰ ਜ਼ਰੂਰਤ ਪਈ ਤਾਂ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸੰਘਰਸ਼ ਵੀ ਵਿੱਢਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement