ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ’ਚ ਚੋਣ ਤੋਂ ਪਹਿਲਾਂ ਹੀ ਹੋਰਾਂ ਸੂਬਿਆਂ ਦੇ ਵਿਅਕਤੀਆਂ ਦੀਆਂ ਕੀਤੀਆਂ ਨਿਯੁਕਤੀਆਂ

By : GAGANDEEP

Published : Sep 15, 2023, 7:35 pm IST
Updated : Sep 15, 2023, 7:35 pm IST
SHARE ARTICLE
photo00000
photo00000

ਪੰਜਾਬੀ ਭਾਸ਼ਾ ਤੋਂ ਵੀ ਸੱਖਣੇ

 

ਚੰਡੀਗੜ੍ਹ: ਪੰਜਾਬ ਰਾਜ ਈ-ਗਵਰਨੈਸ ਸੁਸਾਇਟੀ ਵਿਚ ਕੁਝ ਚੋਣਵੇਂ ਸੀਨੀਅਰ ਪੱਧਰ ਦੇ ਅਹੁਦਿਆਂ ਲਈ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਬਦਲੇ ਇਕ ਇਸ਼ਤਿਹਾਰ ਵੀ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ 

ਜਿਸ ਵਿਚ ਲੋਕਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਪਰ ਵਿਅਕਤੀਆਂ ਦੀ ਚੋਣ ਤੋਂ ਪਹਿਲਾਂ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ। ਜਾਣਕਾਰੀ ਮੁਤਾਬਿਕ ਜਸਮਿੰਦਰ ਪਾਲ ਸਿੰਘ ਜੀ.ਐਮ. ਪ੍ਰੋਜੈਕਟ ਮੈਨੇਜਰ, ਜੀ.ਐਮ. ਲੀਗਲ ਵਿਵੇਕ ਸਵਾਮੀ, ਸਰੋਜ ਪਾਂਡੇ ਡੀ.ਜੀ.ਐਮ., ਏਜੀਐਮ ਸੁਨੀਲ ਸ਼ਰਮਾ ਤੇ ਤਰੁਣਾ ਸ਼ਰਮਾ ਐਚ.ਆਰ ਦੀ ਨਿਯੁਕਤੀ ਕਰ ਲਈ ਗਈ ਹੈ।

ਇਹ ਵੀ ਪੜ੍ਹੋ:  ਰੂਪਨਗਰ 'ਚ ਕੈਂਟਰ ਤੇ ਸਕੂਲ ਵੈਨ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ, 18 ਦੇ ਕਰੀਬ ਬੱਚੇ ਹੋਏ ਜ਼ਖ਼ਮੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement