ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਾਏ ਬੱਦਲ 
Published : Sep 15, 2023, 10:20 am IST
Updated : Sep 15, 2023, 10:20 am IST
SHARE ARTICLE
File Photo
File Photo

ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਪੰਜਾਬ 'ਚ ਕਈ ਥਾਵਾਂ 'ਤੇ ਬੱਦਲ ਛਾਏ ਰਹਿਣਗੇ

ਚੰਡੀਗੜ੍ਹ : ਪੰਜਾਬ 'ਚ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਕਿਉਂਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਇਸ ਨਾਲ ਮੌਸਮ ਕੁੱਝ ਠੰਡਾ ਹੋ ਜਾਵੇਗਾ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ 'ਚ ਭਾਰੀ ਮੀਂਹ ਪਿਆ ਅਤੇ ਸੜਕਾਂ 'ਤੇ ਪਾਣੀ ਭਰ ਗਿਆ। ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਪੰਜਾਬ 'ਚ ਕਈ ਥਾਵਾਂ 'ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।   
  

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement