Sri Muktsar Sahib : NEET 'ਚ ਆਲ ਇੰਡੀਆ ਟਾਪਰ ਰਹੇ MD ਵਿਦਿਆਰਥੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਸਦਮੇ 'ਚ ਪਰਿਵਾਰ
Published : Sep 15, 2024, 10:24 pm IST
Updated : Sep 15, 2024, 10:45 pm IST
SHARE ARTICLE
MD student Dr. Navdeep Singh committed suicide
MD student Dr. Navdeep Singh committed suicide

ਮੌਲਾਨਾ ਅਜ਼ਾਦ ਮੈਡੀਕਲ ਕਾਲਜ ਦਿੱਲੀ ਵਿਖੇ ਕਰ ਰਿਹਾ ਸੀ MD

 Sri Muktsar Sahib News :  ਨੀਟ ਪ੍ਰੀਖਿਆ ਬੈਚ 2017 ਵਿੱਚ ਆਲ ਇੰਡੀਆ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਸ੍ਰੀ ਮੁਕਤਸਰ ਸਾਹਿਬ ਦਾ ਹੋਣਹਾਰ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਪੁੱਤਰ ਪ੍ਰਿੰਸੀਪਲ ਗੋਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਅਚਾਨਕ ਦਿਹਾਂਤ ਹੋ ਗਿਆ। 

25 ਵਰ੍ਹਿਆਂ ਦਾ ਇਹ ਨੌਜਵਾਨ ਦਿੱਲੀ ਵਿਖੇ ਮੌਲਾਨਾ ਆਜਾਦ ਮੈਡੀਕਲ ਕਾਲਜ ਵਿਖੇ ਐਮ.ਡੀ. ਕਰ ਰਿਹਾ ਸੀ। ਇਹ ਰੇਡੀਓ ਡਾਇਗਨੋਜ਼ ਤੇ ਪੜ੍ਹਾਈ ਕਰ ਰਿਹਾ ਸੀ। ਉਸ ਦੀ ਦਿੱਲੀ ਕਾਲਜ ਵਿਖੇ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ।

ਮ੍ਰਿਤਕ ਵਿਦਿਆਰਥੀ ਨਾਨਕ ਸਿੰਘ ਵੈਦ ਦਾ ਪੋਤਰਾ ਸੀ। ਉਸ ਦਾ ਅੰਤਿਮ ਸਸਕਾਰ ਮਿਤੀ 16 ਸਤੰਬਰ ਸੋਮਵਾਰ ਨੂੰ ਸਵੇਰੇ 9:30 ਵਜੇ ਸ਼ਿਵਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement