Jalandhar News : ਕਾਊਂਟਰ ਇੰਟੈਲੀਜੈਂਸ ਨੇ ਤਸਕਰੀ ਗਿਰੋਹ ਦਾ ਕੀਤਾ ਪਰਦਾਫ਼ਾਸ਼

By : BALJINDERK

Published : Sep 15, 2024, 5:53 pm IST
Updated : Sep 15, 2024, 5:53 pm IST
SHARE ARTICLE
ਪੁਲਿਸ ਵਲੋਂ ਜ਼ਬਤ ਕੀਤੀ ਹੈਰੋਇਨ
ਪੁਲਿਸ ਵਲੋਂ ਜ਼ਬਤ ਕੀਤੀ ਹੈਰੋਇਨ

Jalandhar News : ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਫ਼ੌਜ ’ਚੋਂ ਭੱਜੇ ਹੋਏ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ

Jalandhar News :  ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਨੇ ਇਕ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਗਿਰੋਹ ਵਿਚ ਫ਼ੌਜ ਵਿਚੋਂ ਭੱਜੇ ਹੋਏ ਤਰਨਤਾਰਨ ਦੇ ਪਿੰਡ ਕਾਸੇਲ ਦੇ ਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ ਸ਼ਾਮਲ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਕੋਲੋਂ 12.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜੋ :Chandigarh News : ਚੰਡੀਗੜ੍ਹ 'ਚ CTU ਬੱਸ ਅਤੇ ਮਹਿੰਦਰਾ ਪਿਕਅੱਪ ਦੀ ਹੋਈ ਟੱਕਰ  

ਜੰਮੂ ਕਸ਼ਮੀਰ ਪੁਲਿਸ ਨੂੰ 38 ਕਿਲੋਗਗ੍ਰਾਮ ਹੈਰੋਇਨ ਮਾਮਲੇ ਵਿਚ ਉਕਤ ਫ਼ੌਜੀ ਦੀ ਤਲਾਸ਼ ਸੀ। ਗਿਰੋਹ ਦੇ ਕੌਂਮਾਂਤਰੀ ਸੰਬੰਧਾਂ ਦਾ ਖ਼ੁਲਾਸਾ ਹੋਇਆ ਹੈ। ਗਿਰੋਹ ਦੀ ਅਗਵਾਈ ਦੁਬਈ ਤੋਂ ਬਦਮਾਨ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ।

(For more news apart from Jalandhar counter-intelligence arrested Amritpal Singh, who escaped from army with heroin worth crores of rupees  News in Punjabi, stay tuned to Rozana Spokesman)

 

 

 

(For more news apart from       News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement