Sidhu Moosewala : ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਛੋਟੇ ਸ਼ੁੱਭ ਨੂੰ ਖਿਡਾਉਂਦੇ ਹੋਏ ਤੇ ਲਾਡ ਕਰਦੇ ਨਜ਼ਰ ਆਏ ,ਵੇਖੋ ਤਸਵੀਰਾਂ

By : BALJINDERK

Published : Sep 15, 2024, 7:31 pm IST
Updated : Sep 15, 2024, 7:31 pm IST
SHARE ARTICLE
ਛੋਟੇ ਮੂਸੇਵਾਲਾ
ਛੋਟੇ ਮੂਸੇਵਾਲਾ

Sidhu Moosewala : ਛੋਟੇ ਮੂਸੇਵਾਲਾ ਦਾ ਹਵੇਲੀ 'ਚੋਂ ਪਹਿਲਾ ਵੀਡਿਓ ਹੋਇਆ ਵਾਇਰਲ

Sidhu Moosewala :  ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੱਧੂ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਸਰਗਰਮ ਨਜ਼ਰ ਆਉਂਦੇ ਹਨ।

1

ਸਿੱਧੂ ਦੇ ਛੋਟੇ ਭਰਾ ਯਾਨੀ ਕੀ ਛੋਟੇ ਸਿੱਧੂ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪੰਸਦ ਕੀਤਾ ਜਾ ਰਿਹਾ ਹੈ।

1

ਛੋਟੇ ਸ਼ੁੱਭ  ਦੀ ਹਵੇਲੀ ਵਿਚੋਂ ਪਹਿਲੀ ਵੀਡਿਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਹੈ, ਜਿਸ ਵਿਚ ਸਿੱਧੂ ਦੇ ਮਾਤਾ-ਪਿਤਾ ਛੋਟੇ ਸ਼ੁੱਭ ਨੂੰ ਖਿਡਾਉਂਦੇ ਤੇ ਲਾਡ ਕਰਦੇ ਨਜ਼ਰ ਆ ਰਹੇ ਹਨ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪੰਸਦ ਕੀਤਾ ਜਾ ਰਿਹਾ ਹੈ।

(For more news apart from Sidhu Moosewala parents were seen playing and pampering little Shubh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement