ਫਰੀਦਕੋਟ ਦੇ ਖੇਤਾਂ ਵਿਚੋਂ ਮਿਲਿਆ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖਿਆ ਗੁਬਾਰਾ
Published : Oct 15, 2020, 3:15 pm IST
Updated : Oct 15, 2020, 3:15 pm IST
SHARE ARTICLE
 balloon
balloon

ਪਿੰਡ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਫਰੀਦਕੋਟ: ਇੱਕ ਪਾਸੇ ਦੇਸ਼ ਜਿੱਥੇ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ। ਉਥੇ ਹੀ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ।ਇਸ ਸਭ ਦੇ ਵਿਚਕਾਰੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।

photo balloon

ਜੀ ਹਾਂ ਫਰੀਦਕੋਟ ਦੇ ਨਾਲ ਲੱਗਦੇ ਪਿੰਡ ਚਹਿਲ ਦੇ ਖੇਤਾਂ ਵਿਚੋਂ ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਨਾਲ ਲਿਖਿਆ ਗੁਬਾਰਾ ਮਿਲਣ ਦੀ ਖਬਰ ਸਾਹਮਣੇ ਆਈ ਹੈ।

 balloonballoon

ਗੁਬਾਰੇ ਤੇ ਲਿਖੇ ਪਾਕਿਸਤਾਨ ਜਿੰਦਾਬਾਦ, ਆਈ ਲਵ ਪਾਕਿਸਤਾਨ ਦੇ ਨਾਅਰੇ ਅਤੇ ਮੁਹੰਮਦ ਅਲੀ ਜਿਨਾਅ ਦੀ ਫੋਟੋ, ਨਾਲ ਪਿੰਡ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਿਸ ਕਿਸਾਨ ਦੇ ਖੇਤ ਵਿਚੋਂ ਇਹ ਗੁਬਾਰਾ ਮਿਲਿਆ ਉਹ ਕਾਫ਼ੀ ਸਿਹਮਿਆ ਹੋਇਆ ਹੈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਗੁਬਾਰਾ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਇਸ  ਬਾਰੇ ਗੱਲਬਾਤ ਕਰਦਿਆਂ ਕਿਸਾਨ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਜਦੋਂ ਆਪਣੇ ਖੇਤ 'ਚ ਗੇੜਾ ਮਾਰਨ ਗਿਆ ਤਾਂ ਉਸ ਨੂੰ ਖੇਤ ਵਿਚ ਇਕ ਗੁਬਾਰਾ ਜਿਸਤੇ ਪਾਕਿਸਤਾਨ ਦੇ ਨਾਅਰੇ ਅੰਗਰੇਜ਼ੀ 'ਚ ਲਿਖੇ ਹੋਏ ਹਨ। 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement