ਬਠਿੰਡਾ ਮਾਨਸਾ ਰੋਡ 'ਤੇ ਹੋਇਆ ਵੱਡਾ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
Published : Oct 15, 2020, 12:14 pm IST
Updated : Oct 15, 2020, 12:14 pm IST
SHARE ARTICLE
accident
accident

ਇੱਕ ਬੁਲਟ ਮੋਟਰਸਾਈਕਲ ਜਿਸ 'ਤੇ ਦੋ ਨੌਜਵਾਨ ਸਵਾਰ ਸਨ। ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਇਆ।

ਕੋਟਫੱਤਾ - ਪੰਜਾਬ ’ਚ ਸੜ੍ਹਕੀ ਹਾਦਸੇ ਵਧਦੇ ਜਾ ਰਹੇ ਹਨ ਜਿਸ ਕਾਰਨ ਇਸ ਹਾਦਸੇ ’ਚ ਕਈ ਕੀਮਤੀ ਜਾਨਾਂ ਚੱਲੀ ਗਈ ਹੈ। ਇਸੇ ਤਰ੍ਹਾਂ ਦਾ ਵੱਡਾ ਹਾਦਸਾ ਕੋਟਫੱਤਾ ’ਚ ਵਾਪਰਿਆ ਹੈ ਜਿੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਦਰਖਤ ਨਾਲ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਸ ਭਿਆਨਕ ਹਾਦਸੇ ਦੇ ਕਾਰਨ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੱਸ ਦੇਈਏ ਕਿ ਇਹ ਹਾਦਸਾ ਬਠਿੰਡਾ ਮਾਨਸਾ ਰੋਡ 'ਤੇ ਬਠਿੰਡਾ ਤੋਂ 10 ਕੁ ਕਿੱਲੋਮੀਟਰ ਦੂਰ ਸੁਸਾਂਤ ਸਿਟੀ-1 ਦੇ ਨਜ਼ਦੀਕ ਹੋਇਆ ਹੈ। ਇੱਕ ਮੋਟਰਸਾਈਕਲ ਜਿਸ 'ਤੇ ਦੋ ਨੌਜਵਾਨ ਸਵਾਰ ਸਨ ਤੇ  ਮੋਟਰਸਾਈਕਲ ਬੇਕਾਬੂ ਹੋਣ ਕਰਕੇ ਦਰਖਤ ਨਾਲ ਜਾ ਟਕਰਾਇਆ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ ਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਮੌੜ ਚੜ੍ਹਤ ਸਿੰਘ ਦੇ ਦੱਸੇ ਜਾ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement