ਗੁਰਦਾਸਪੁਰ 'ਚ ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, 1 ਔਰਤ ਦੀ ਮੌਤ

By : GAGANDEEP

Published : Oct 15, 2023, 9:07 pm IST
Updated : Oct 15, 2023, 9:34 pm IST
SHARE ARTICLE
photo
photo

1 ਔਰਤ ਜ਼ਖ਼ਮੀ

 

ਗੁਰਦਾਸਪੁਰ: ਗੁਰਦਾਸਪੁਰ ਦੇ ਬਟਾਲਾ ਅੰਮ੍ਰਿਤਸਰ ਜੀ.ਟੀ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਮੋਟਰਸਾਈਕਲ 'ਤੇ ਦੋ ਔਰਤਾਂ ਅਤੇ ਇਕ ਨੌਜਵਾਨ ਸਵਾਰ ਸਨ। ਹਾਦਸੇ 'ਚ ਦੋ ਔਰਤਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੀ ਔਰਤ ਜ਼ਖ਼ਮੀ ਹੋ ਗਈ। ਜਿਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਨਹੀਂ ਰਹੇ ਸਾਬਕਾ ਕੇਂਦਰੀ ਮੰਤਰੀ ਤੇ ਭਾਰਤ ਦੇ ਸਾਬਕਾ ਚੋਣ ਕਮਿਸ਼ਨਰ ਡਾ. ਮਨੋਹਰ ਸਿੰਘ ਗਿੱਲ  

ਮੌਕੇ 'ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਇੰਚਾਰਜ ਸੁਖਪਾਲ ਸਿੰਘ ਨੇ ਦਸਿਆ ਕਿ ਮ੍ਰਿਤਕ ਔਰਤ ਪੂਜਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤੀ ਹੈ। ਇਸ ਮਾਮਲੇ 'ਤੇ ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਲੋਕਾਂ ਨੇ ਬੱਸ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਪੁਲਿਸ ਹਵਾਲੇ ਕਰ ਦਿਤਾ ਅਤੇ ਬੱਸ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ STF ਦੀ ਵੱਡੀ ਕਾਰਵਾਈ, 45 ਕਰੋੜ ਦੀ ਹੈਰੋਇਨ ਕੀਤੀ ਜ਼ਬਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement