Punjab News: ਪੰਜਾਬ ਦੇ ਸੇਵਾ ਕੇਂਦਰਾਂ ਵਿਚ ਵੀ ਅੱਜ ਰਹੇਗੀ ਛੁੱਟੀ 
Published : Oct 15, 2024, 6:02 am IST
Updated : Oct 15, 2024, 6:02 am IST
SHARE ARTICLE
There will be a holiday today in the service centers of Punjab
There will be a holiday today in the service centers of Punjab

Punjab News:15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

 

Punjab News: ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ  (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਵੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।

ਉਨ੍ਹਾਂ ਦਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement