ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਕੱਪੜਾ ਸੜ ਕੇ ਹੋਇਆ ਸੁਆਹ 
Published : Nov 15, 2021, 9:18 am IST
Updated : Nov 15, 2021, 9:18 am IST
SHARE ARTICLE
file photo
file photo

ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਸਪਸ਼ਟ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ ।

ਸੁਨਾਮ ਊਧਮ ਸਿੰਘ ਵਾਲਾ : ਬੀਤੇ ਕੱਲ੍ਹ ਸਥਾਨਕ ਤਰਖਾਣਾ ਵਾਲੇ ਮੁਹੱਲੇ ਵਿਚ ਇਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ ਦੱਸ ਦੇਈਏ ਕਿ ਇਹ ਹਾਦਸਾ ਸ਼ਾਮ 6 ਕੁ ਵਜੇ ਦੇ ਕਰੀਬ  ਹੋਇਆ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

fire brigadefire brigade

ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਸਪਸ਼ਟ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ । ਦੱਸਣਯੋਗ ਹੈ ਕਿ ਐਤਵਾਰ ਹੋਣ ਕਾਰਨ ਦੁਕਾਨ ਬੰਦ ਸੀ। ਕੱਪੜਾ ਹੋਣ ਕਾਰਨ ਦੇਖਦੇ ਹੀ ਦੇਖਦੇ ਸਾਰੀ ਦੁਕਾਨ ਸੜ ਕੇ ਸੁਆਹ ਹੋ ਗਈ ।

ਮੁਹੱਲੇ ਵਾਲਿਆਂ ਨੇ ਅੱਗ ਬੁਝਾਉਣ ਲਈ ਭਾਰੀ ਜੱਦੋ-ਜਹਿਦ ਕੀਤੀ,ਫ਼ਾਇਰ ਬ੍ਰਿਗੇਡ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ।ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਉਦੋਂ ਤੱਕ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement