ਡੇਰਾ ਪ੍ਰੇਮੀ ਕਤਲ ਮਾਮਲਾ: ਫਰੀਦਕੋਟ ਪੁਲਿਸ ਨੇ ਗੈਂਗਸਟਰ ਹਰਜਿੰਦਰ ਰਾਜੂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ
Published : Nov 15, 2022, 9:43 am IST
Updated : Nov 15, 2022, 9:43 am IST
SHARE ARTICLE
Faridkot police took gangster Harjinder Raju on production warrant
Faridkot police took gangster Harjinder Raju on production warrant

ਗੋਲਡੀ ਬਰਾੜ ਨੂੰ ਸ਼ੂਟਰ ਮੁਹੱਈਆ ਕਰਵਾਉਣ ਦੇ ਇਲਜ਼ਾਮ

 

ਫਰੀਦਕੋਟ: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਾਮਲੇ ਵਿਚ ਕੋਟਕਪੂਰਾ ਪੁਲਿਸ ਨੇ ਗੈਂਗਸਟਰ ਹਰਜਿੰਦਰ ਰਾਜੂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਗੈਂਗਸਟਰ ਹਰਜਿੰਦਰ ਰਾਜੂ ’ਤੇ ਗੋਲਡੀ ਬਰਾੜ ਨੂੰ ਸ਼ੂਟਰ ਮੁਹੱਈਆ ਕਰਵਾਉਣ ਦੇ ਇਲਜ਼ਾਮ ਲੱਗੇ ਹਨ। ਇਸ ਦੇ ਚਲਦਿਆਂ ਉਸ ਤੋਂ ਮੋਗਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਅਤੇ ਦੇਰ ਰਾਤ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਗੈਂਗਸਟਰ ਹਰਜਿੰਦਰ ਰਾਜੂ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement