Punjab News: ਲਵ-ਮੈਰਿਜ ਕਰਵਾ ਅਦਾਲਤ ਪਹੁੰਚਿਆ ਪ੍ਰੇਮੀ ਜੋੜਾ, ਕੁੜੀ ਨੂੰ ਚੁੱਕ ਕੇ ਲੈ ਗਿਆ ਪਰਿਵਾਰ
Published : Nov 15, 2023, 4:00 pm IST
Updated : Nov 15, 2023, 4:00 pm IST
SHARE ARTICLE
File Photo
File Photo

'ਸੁਰੱਖਿਆ ਲੈਣ ਲਈ ਅਦਾਲਤ ਪੁੱਜੇ ਸੀ'

Patiala News: ਦੱਸਿਆ ਜਾ ਰਿਹਾ ਹੈ ਕਿ ਕੁੜੀ-ਮੁੰਡੇ ਨੇ ਮਾਪਿਆਂ ਦੀ ਮਰਜ਼ੀ ਖ਼ਿਲਾਫ ਵਿਆਹ ਕਰਵਾਇਆ ਸੀ ਜਿਸ ਵਜੋਂ ਸੁਰੱਖਿਆ ਲੈਣ ਲਈ ਅਦਾਲਤ ਪੁੱਜੇ ਸੀ। ਇਸ ਦੌਰਾਨ ਕੁੜੀ ਦਾ ਪਰਿਵਾਰ ਉਥੇ ਪਹੁੰਚ ਗਿਆ ਤੇ ਕੁੜੀ ਨੂੰ ਧੱਕੇ ਨਾਲ ਚੁੱਕ ਕੇ ਆਪਣੇ ਨਾਲ ਲੈ ਗਿਆ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।

ਪਟਿਆਲਾ ਦੀ ਅਦਾਲਤ ਵਿਚ ਆਪਣੇ ਪ੍ਰੇਮੀ ਨਾਲ ਸੁਰੱਖਿਆ ਮੰਗਣ ਆਈ ਲੜਕੀ ਨੂੰ ਉਸ ਦੇ ਪਰਿਵਾਰਕ ਮੈਂਬਰ ਜ਼ਬਰਦਸਤੀ ਚੁੱਕ ਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਵਿਆਹ ਕਰਵਾਇਆ ਸੀ।

ਜਦੋਂ ਕੁੜੀ ਦੇ ਮਾਪੇ ਪੁੱਜੇ ਤਾਂ ਲੜਕਾ ਵਕੀਲ ਦੀ ਮੇਜ਼ ਹੇਠਾਂ ਲੁਕ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। 

(For more news apart from After marriage the girl was taken away by her family, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement