ਜੇ ਕਿਸਾਨਾਂ 'ਤੇ ਤਸ਼ੱਦਦ ਕੀਤਾ ਤਾਂ ਪਸ਼ੂਆਂ ਨੂੰ ਥਾਣੇ 'ਚ ਬੰਨ੍ਹ ਦਿਆਂਗੇ: ਰਾਕੇਸ਼ ਟਿਕੈਤ
Published : Dec 15, 2020, 12:22 am IST
Updated : Dec 15, 2020, 12:22 am IST
SHARE ARTICLE
image
image

ਜੇ ਕਿਸਾਨਾਂ 'ਤੇ ਤਸ਼ੱਦਦ ਕੀਤਾ ਤਾਂ ਪਸ਼ੂਆਂ ਨੂੰ ਥਾਣੇ 'ਚ ਬੰਨ੍ਹ ਦਿਆਂਗੇ: ਰਾਕੇਸ਼ ਟਿਕੈਤ

ਨਵੀਂ ਦਿੱਲੀ, 14 ਦਸੰਬਰ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਸ਼ਾਮ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਅੱਜ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਦਰਸ਼ਨ ਅਤੇ ਯੂਪੀ ਗੇਟ ਵਿਖੇ ਭੁੱਖ ਹੜਤਾਲ ਸਫ਼ਲਤਾਪੂਰਵਕ ਸਮਾਪਤ ਹੋਇਆ।
ਉਨ੍ਹਾਂ ਚੇਤਾਵਨੀ ਦਿਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਕਿਸਾਨਾਂ ਦੀਆਂ ਟਰਾਲੀਆਂ ਨੂੰ ਰੋਕਦਾ ਹੈ ਤਾਂ ਪੂਰਾ ਐਕਸਪ੍ਰੈਸ ਵੇਅ ਜਾਮ ਕਰ ਦਿਤਾ ਜਾਵੇਗਾ। ਜੇ ਕਿਸਾਨਾਂ 'ਤੇ ਤਸ਼ੱਦਦ ਕੀਤਾ ਜਾਂਦਾ ਹੈ, ਤਾਂ ਉਹ ਪਸ਼ੂਆਂ ਨੂੰ ਥਾਣਿਆਂ 'ਚ  ਬੰਨ੍ਹ ਦਿਆਂਗੇ। ਉਨ੍ਹਾਂ ਕਿਹਾ ਕਿ ਅਜੇ ਤਕ ਸਰਕਾਰ ਵਲੋਂ ਗੱਲਬਾਤ ਲਈ ਕੋਈ ਪ੍ਰਸਤਾਵ ਨਹੀਂ ਆਇਆ ਜਦੋਂ ਵੀ ਗੱਲ ਹੋਵੇਗੀ ਤਾਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਉੱਤੇ ਹੀ ਹੋਵੇਗੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement