ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ‘ਡੱਲੇਵਾਲ RSS ਨਾਲ ਸਬੰਧ ਰੱਖਦੇ ਹਨ’ 
Published : Dec 15, 2021, 2:57 pm IST
Updated : Dec 15, 2021, 3:01 pm IST
SHARE ARTICLE
Balbir Singh Rajewal
Balbir Singh Rajewal

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਆਰਐਸਐਸ ਨਾਲ ਸਬੰਧ ਰੱਖਦੇ ਹਨ।

ਚੰਡੀਗੜ੍ਹ (ਸ਼ੈਸ਼ਵ ਨਾਗਰਾ): ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਆਰਐਸਐਸ ਨਾਲ ਸਬੰਧ ਰੱਖਦੇ ਹਨ। ਉਹ ਸੰਯੁਕਤ ਕਿਸਾਨ ਮੋਰਚੇ ਤੋਂ ਇਲਾਵਾ ਕਿਸਾਨ ਮਹਾਂਸੰਘ ਦੇ ਉਪ ਪ੍ਰਧਾਨ ਹਨ।  

Balbir singh rajewalBalbir Singh rajewal

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਕਿਸਾਨਾਂ ਵਲੋਂ ਅੱਜ ਪੰਜਾਬ ਵਿਚੋਂ ਸਾਰੇ ਧਰਨੇ ਚੁੱਕੇ ਜਾ ਰਹੇ ਹਨ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਟੋਲ ਪਲਾਜ਼ਿਆਂ ਦੀਆਂ ਫ਼ੀਸਾਂ ਵਧਾਈਆਂ ਗਈਆਂ ਤਾਂ ਉਹ ਮੁੜ ਧਰਨਾ ਸ਼ੁਰੂ ਕਰਨਗੇ।

Jagjit Singh DalewalJagjit Singh Dalewal

ਟੋਲ ਪਲਾਜ਼ਾ ਖਾਲੀ ਨਾਲ ਕਰਨ ਸਬੰਧੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਬਿਆਨ ਬਾਰੇ ਕਿਹਾ ਕਿ ਉਗਰਾਹਾਂ ਸਾਬ੍ਹ ਹਮੇਸ਼ਾਂ ਵੱਖਰਾ ਪ੍ਰੋਗਰਾਮ ਦਿੰਦੇ ਰਹੇ ਹਾਲਾਂਕਿ ਉਹ ਸੰਯੁਕਤ ਕਿਸਾਨ ਮੋਰਚੇ ਨਾਲ ਬੈਠੇ ਰਹੇ ਹਨ। ਸਿਆਸਤ ਵਿਚ ਸ਼ਾਮਲ ਹੋਣ ਸਬੰਧੀ ਖ਼ਬਰਾਂ ’ਤੇ ਬੋਲਦਿਆਂ ਰਾਜੇਵਾਲ ਨੇ ਕਿਹਾ ਕਿ ਇਹ ਸਭ ਅਫਵਾਹਾਂ ਹਨ। ਉਹ ਕਿਸੇ ਪਾਰਟੀ ਵਿਚ ਸ਼ਾਮਲ ਨਹੀਂ ਹੋ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement