ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਬੱਦਲਵਾਈ ਹੋਣ ਨਾਲ ਵਧੇਗੀ ਠੰਡ
Published : Dec 15, 2021, 6:08 pm IST
Updated : Dec 15, 2021, 6:08 pm IST
SHARE ARTICLE
Cold
Cold

ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ

 

ਚੰਡੀਗੜ੍ਹ: ਸ਼ਹਿਰ ਵਿੱਚ ਜਲਦੀ ਹੀ ਮੌਸਮ ਦਾ ਰੂਪ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ 'ਚ ਹਲਕੀ ਬੱਦਲਵਾਈ ਹੋ ਸਕਦੀ ਹੈ, ਜਿਸ ਕਾਰਨ ਠੰਡ ਵਧਣ ਦੀ ਸੰਭਾਵਨਾ ਹੈ।

ColdCold

 

ਵੈਸਟਰਨ ਡਿਸਟਰਬੈਂਸ ਕਾਰਨ ਤਾਪਮਾਨ 'ਚ ਵੀ ਕਾਫੀ ਗਿਰਾਵਟ ਆਵੇਗੀ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮਨਾਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਕਾਫੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਵੀ ਠੰਡ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement