Punjab News: ਰੋਪੜ ਪੁਲਿਸ ਨੂੰ ਮੁੜ ਮਿਲਿਆ ਗੈਂਗਸਟਰ ਸੰਪਤ ਨਹਿਰਾ ਦਾ ਰਿਮਾਂਡ
Published : Dec 15, 2023, 4:48 pm IST
Updated : Dec 15, 2023, 4:48 pm IST
SHARE ARTICLE
Ropar Police again gets remand of gangster Sampat Nehra
Ropar Police again gets remand of gangster Sampat Nehra

ਸੰਪਤ ਨਹਿਰਾ ਦਾ ਨਾਂਅ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੈਡੀ ਕਤਲਕਾਂਡ ਵਿਚ ਵੀ ਆਇਆ ਹੈ

Punjab News: ਪੁਲਿਸ ਰਿਮਾਂਡ ਖਤਮ ਹੋਣ ਬਾਅਦ ਗੈਂਗਸਟਰ ਸੰਪਤ ਨਹਿਰਾ ਨੂੰ ਮੁੜ ਸਖ਼ਤ ਸੁਰੱਖਿਆ ਪਹਿਰੇ ਹੇਠ ਰੋਪੜ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਉਸ ਦਾ ਹੋਰ ਰਿਮਾਂਡ ਮੰਗਿਆ ਗਿਆ, ਜਿਸ ਦੇ ਚਲਦਿਆਂ ਅਦਾਲਤ ਨੇ ਪੁਲਿਸ ਨੂੰ ਇਕ ਹੋਰ ਦਿਨ ਦਾ ਰਿਮਾਂਡ ਦਿਤਾ ਹੈ।

ਦੱਸ ਦਈਏ ਸੰਪਤ ਨਹਿਰਾ ਦਾ ਨਾਂਅ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੈਡੀ ਕਤਲਕਾਂਡ ਵਿਚ ਵੀ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਥਾਣਾ ਸਿੰਘ ਭਗਵੰਤਪੁਰਾ ਵਿਚ ਦਰਜ ਇਕ ਮਾਮਲੇ ਸਬੰਧੀ ਨਾਮੀ ਗੈਂਗਸਟਰ ਸੰਪਤ ਨਹਿਰਾ ਤੋਂ ਪੁੱਛਗਿੱਛ ਕਰਨ ਲਈ ਰੋਪੜ ਪੁਲਿਸ ਉਸ ਨੂੰ ਬਠਿੰਡਾ ਜੇਲ ਤੋਂ ਰੋਪੜ ਲੈ ਕੇ ਆਈ ਸੀ। ਇਸ ਦੌਰਾਨ ਰੋਪੜ ਪੁਲਿਸ ਵਲੋਂ ਗੈਂਗਸਟਰ ਨੂੰ ਰੋਪੜ ਅਦਾਲਤ ਵਿਚ ਪੇਸ਼ ਗਿਆ, ਜਿਥੇ ਉਸ ਨੂੰ 15 ਦਸੰਬਰ ਤਕ ਪੁਲਿਸ ਰਿਮਾਂਡ ਵਿਚ ਭੇਜ ਦਿਤਾ ਗਿਆ ਸੀ।

 (For more news apart from Ropar Police again gets remand of gangster Sampat Nehra, stay tuned to Rozana Spokesman)

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement