ਲੁਧਿਆਣਾ ‘ਚ ਇਕ ਹੋਰ ਸ਼ਰਮਨਾਕ ਕਾਰਾ, 15 ਸਾਲਾਂ ਨਬਾਲਗ ਲੜਕੀ ਨਾਲ ਜ਼ਬਰ-ਜ਼ਨਾਹ
Published : Feb 16, 2019, 1:53 pm IST
Updated : Feb 16, 2019, 1:53 pm IST
SHARE ARTICLE
Rape Case
Rape Case

ਲੁਧਿਆਣਾ ਵਿਚ ਪਿਛਲੇ ਦਿਨੀਂ ਬਲਾਤਕਾਰ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿਸ ਨਾਲ ਪੂਰੇ...

ਸਿੱਧਵਾਂ ਬੇਟ : ਲੁਧਿਆਣਾ ਵਿਚ ਪਿਛਲੇ ਦਿਨੀਂ ਬਲਾਤਕਾਰ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਸੀ। ਅਜਿਹਾ ਹੀ ਇਕ ਹੋਰ ਮਾਮਲਾ ਸਿੱਧਵਾਂ ਬੇਟ ਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਘਰ ਵਿਚ ਵਿਆਹ ਦਾ ਕਾਰਡ ਦੇਣ ਆਏ ਇਕ ਵਿਅਕਤੀ ਨੇ ਘਰ ਵਿਚ ਇਕੱਲੀ ਨਾਬਾਲਗ ਲੜਕੀ ਵੇਖ ਕੇ ਬਲਾਤਕਾਰ ਜਿਹੀ ਘਟੀਆ ਹਰਕਤ ਨੂੰ ਅੰਜਾਮ ਦਿਤਾ।

Rape CaseRape Case

ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਪਿੰਡ ਦੀ 15 ਸਾਲਾਂ ਨਾਬਾਲਗ ਲੜਕੀ ਨੇ ਦੋਸ਼ ਲਗਾਇਆ ਕਿ ਮੇਰੇ ਮਾਤਾ-ਪਿਤਾ ਰਿਸ਼ਤੇਦਾਰੀ ਵਿਚ ਗਏ ਹੋਏ ਸੀ ਅਤੇ ਮੇਰੇ ਦੋਵੇਂ ਭਰਾ ਸਕੂਲ ਗਏ ਹੋਏ ਸੀ। ਉਸ ਸਮੇਂ ਮਨਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਿਆਹ ਦਾ ਕਾਰਡ ਦੇਣ ਦੇ ਬਹਾਨੇ ਸਾਡੇ ਘਰ ਆਇਆ ਅਤੇ ਮੈਨੂੰ ਜ਼ਬਰਦਸਤੀ ਕਮਰੇ ਵਿਚ ਲਿਜਾ ਕੇ ਮੇਰੇ ਨਾਲ ਜ਼ਬਰ-ਜ਼ਨਾਹ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵਲੋਂ ਥਾਣਾ ਸਿੱਧਵਾਂ ਬੇਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਦੋਸ਼ੀ ਅਜੇ ਵੀ ਫ਼ਰਾਰ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement