ਵਰਲਡ ਵਰਸਿਟੀ ਦੇ ਵਾਈਸ-ਚਾਂਸਲਰ ਡਾ. ਖਹਿਰਾ ਨੇ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
Published : Feb 16, 2019, 10:51 am IST
Updated : Feb 16, 2019, 10:51 am IST
SHARE ARTICLE
Sri Guru Granth Sahib World University at Fatehgarh Sahib.
Sri Guru Granth Sahib World University at Fatehgarh Sahib.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਡਰ.....

ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਡਰ ਡਾ. ਸੁਖਦਰਸ਼ਨ ਸਿੰਘ ਖਹਿਰਾ ਵਲੋਂ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ, ਜਿਸ ਨੂੰ ਯੂਨੀਵਰਸਿਟੀ ਦੇ ਚਾਂਸਲਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪ੍ਰਵਾਨ ਕਰ ਲਿਆ ਗਿਆ। ਭਾਈ ਲੌਂਗੋਵਾਲ ਵਲੋਂ ਡਾ. ਪਰਿਤਪਾਲ ਸਿੰਘ, ਡੀਨ, ਫੈਕਲਟੀ ਆਫ ਬੇਸਿਕ ਐਂਡ ਅਪਲਾਈਡ ਸਾਇੰਸਜ਼ ਅਤੇ ਰਜਿਸਟਰਾਰ ਨੂੰ ਤੁਰੰਤ ਪ੍ਰਭਾਵ ਤੋਂ ਅਗਲੇ ਹੁਕਮਾਂ ਤੱਕ ਕਾਰਜਕਾਰੀ ਵਾਈਸ-ਚਾਂਸਲਰ ਦਾ ਚਾਰਜ ਦਿਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement