ਕਾਂਗਰਸ ਆਗੂ ਸੱਚਰ ਦੇ ਘਰ ਜਥੇਦਾਰ ਅਕਾਲ ਤਖ਼ਤ ਸਾਹਿਬ ਹਿਰਖ ਕਰਨ ਗਏ
Published : Feb 16, 2021, 2:27 am IST
Updated : Feb 16, 2021, 2:27 am IST
SHARE ARTICLE
image
image

ਕਾਂਗਰਸ ਆਗੂ ਸੱਚਰ ਦੇ ਘਰ ਜਥੇਦਾਰ ਅਕਾਲ ਤਖ਼ਤ ਸਾਹਿਬ ਹਿਰਖ ਕਰਨ ਗਏ

ਅੰਮਿ੍ਤਸਰ, 15 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਮੈਂਬਰ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਘਰ ਪੁੱਜੇ, ਜਿਥੇ ਉਨ੍ਹਾਂ ਮਾਤਾ ਅਵਤਾਰ ਕੌਰ ਸਦੀਵੀ ਵਿਛੋੜਾ ਦੇਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਰਵ-ਸ਼ਕਤੀਮਾਨ ਅੱਗੇ ਕੋਈ ਜ਼ੋਰ ਨਹੀਂ | ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਮੌਕੇ ਦੁਖੀ ਪ੍ਰਵਾਰ ਨਾਲ ਹਿਰਖ ਕਰਦੇ ਹੋਏ ਕਿਹਾ ਕਿ ਸਵਾਸਾਂ ਦੀ ਪੂੰਜੀ ਜਿੰਨੀ ਸ੍ਰੀ ਅਕਾਲ ਪੁਰਖ ਨੇ ਬਖ਼ਸ਼ੀ ਹੋਵੇ, ਉਨੀ ਹੀ ਉਹ ਬਤੀਤ ਕਰਦਾ ਹੈ | ਇਸ ਮੌਕੇ 'ਜਥੇਦਾਰ' ਨੇ ਪੀੜਤ ਪ੍ਰਵਾਰ ਨੂੰ  ਗੁਰੂ ਦਾ ਭਾਣਾ ਮੰਨਣ ਲਈ ਅਰਦਾਸ ਵੀ ਕੀਤੀ ਗਈ | ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਅਤੇ ਸਵਿੰਦਰ ਸਿੰਘ ਕੱਥੂਨੰਗਲ ਸਾਬਕਾ ਐਮ.ਐਲ.ਏ ਨੇ ਅਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਆਉਣ ਦਾ ਧਨਵਾਦ ਕੀਤਾ |
ਕੈਪਸ਼ਨ ਏ ਐਸ ਆਰ ਬਹੋੜੂ -15-9- ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਗਵੰਤਪਾਲ ਸਿੰਘ ਦੇ ਘਰ ਦੁਖ ਪ੍ਰਗਟ ਕਰਦੇ ਹੋਏ | ਉਨਾਂ ਦੇ ਨਾਲ ਸਵਿੰਦਰ ਸਿੰਘ ਕੱਥੂਨੰਗਲ ਸਾਬਕਾ ਐਮ ਐਲ ਏ ਵੀ ਬੈਠੇ ਹੋਏ ਹਨ  |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement