ਜ਼ਹਿਰੀਲੀ ਸ਼ਰਾਬ ਪੀਣ ਨਾਲ ਸੁਨਾਮ ਦੇ 2 ਨੌਜਵਾਨਾਂ ਦੀ ਮੌਤ, ਇਕ ਦੀ ਹਾਲਤ ਗੰਭੀਰ
Published : Feb 16, 2021, 7:07 pm IST
Updated : Feb 16, 2021, 7:29 pm IST
SHARE ARTICLE
Death
Death

ਵਿਆਹ ਸਮਾਗਮ 'ਚੋਂ ਲਿਆਏ ਸਨ ਦੇਸ਼ੀ ਸ਼ਰਾਬ

ਸੁਨਾਮ: ਜ਼ਹਿਰੀਲੀ ਸ਼ਰਾਬ ਪੀਣ ਨਾਲ ਸੁਨਾਮ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇਕ ਨੌਜਵਾਨ ਇਲਾਜ ਅਧੀਨ ਹੈ। ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਦਾਣਾ ਮੰਡੀ ਨੇੜੇ ਦੇ ਕੁਝ ਨੌਜਵਾਨਾਂ ਵੱਲੋਂ ਇੱਕ ਵਿਆਹ ਸਮਾਗਮ ਦੌਰਾਨ ਦੇਸੀ ਸ਼ਰਾਬ ਲੈ ਕੇ ਆਏ ਅਤੇ ਦੂਜੇ ਦਿਨ ਉਹੀ ਉਨ੍ਹਾਂ ਵੱਲੋਂ ਪੀਤੀ ਗਈ ਹੈ, ਜਿਸ ਦੌਰਾਨ ਸ਼ਰਾਬ ਪੀਣ ਤੋਂ ਬਾਅਦ ਤਿੰਨੋਂ ਨੌਜਵਾਨਾਂ ਦੀ ਹਾਲਤ ਬੇਹੱਦ ਗੰਭੀਰ ਹੋ ਗਈ ਸੀ।

deathdeath

ਇਸ ਵਿਚ ਕੇਸਰ ਸਿੰਘ (23) ਪੁੱਤਰ ਜੀਤ ਸਿੰਘ ਸਣੇ ਕਰਮ ਸਿੰਘ (30) ਪੁੱਤਰ ਬੰਤ ਸਿੰਘ ਅਤੇ ਕਿਨੂੰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਹਿਰੀਲੀ ਸ਼ਰਾਬ ਨਾਲ ਕੇਸਰ ਸਿੰਘ ਅਤੇ ਕਰਮ ਸਿੰਘ ਦੀ ਹਾਲਤ ਬੇਹੱਦ ਗੰਭੀਰ ਹੋ ਗਈ ਸੀ, ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ।

Death CaseDeath Case

ਦੂਜੇ ਨੌਜਵਾਨ ਕੀਨੂੰ ਸਿੰਘ ਨੂੰ ਡਾਕਟਰਾਂ ਵੱਲੋਂ ਹਾਲ ਤੱਕ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਸੁਨਾਮ ਦੇ ਡੀਐਸਪੀ ਬਲਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੁਲਿਸ ਇਸ ਮਾਮਲੇ ਨੂੰ ਬੜੀ ਗੰਭੀਰਤਾ ਨਾਲ ਦੇਖ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement