ਕੌਮਾਂਤਰੀ ਸਰਹੱਦ ਨੇੜਿਓਂ ਫਿਰ ਮਿਲੀ ਹੈਰੋਇਨ, BSF ਵੱਲੋਂ 2 ਪੈਕਟ ਬਰਾਮਦ
Published : Feb 16, 2023, 8:26 pm IST
Updated : Feb 16, 2023, 8:26 pm IST
SHARE ARTICLE
BSF seizes 2-kg heroin at Indo-Pak border in Amritsar
BSF seizes 2-kg heroin at Indo-Pak border in Amritsar

ਇਹ ਹਰੇ ਰੰਗ ਦੇ ਬੈਂਗ ਵਿਚ ਪਾਈ ਹੋਈ ਸੀ ਤੇ ਨਾਲ ਚਾਰ ਗੁਬਾਰੇ ਵੀ ਸਨ

 

ਅੰਮ੍ਰਿਤਸਰ: ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਪੈਂਦੀ 73 ਬਟਾਲੀਅਨ ਦੇ ਜਵਾਨਾਂ ਵੱਲੋਂ ਪਾਕਿਸਤਾਨੀ ਤਸਕਰਾਂ ਵੱਲੋਂ ਗੁਬਾਰੇ ਨਾਲ ਬੰਨ੍ਹ ਕੇ ਭੇਜੀ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਸਵਰਾ ਭਾਸਕਰ ਨੇ ਸਪਾ ਆਗੂ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ, ਸਾਂਝੀ ਕੀਤੀ ਖੂਬਸੂਰਤ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਥਾਣਾ ਰਮਦਾਸ ਅਧੀਨ ਪੈਂਦੇ ਪਿੰਡ ਸਾਹੋਵਾਲ ਵਿਚ ਹਰਜੀਤ ਕੌਰ ਪਤਨੀ ਸਵ. ਦਲੀਪ ਸਿੰਘ ਦੇ ਖੇਤਾਂ ਵਿਚੋਂ 2 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : ਪਹਿਲੀ ਛਿਮਾਹੀ ਵਿਚ ਹੋਵੇਗੀ ਘੱਟ ਲੋਕਾਂ ਦੀ ਛਾਂਟੀ, ਸੀਨੀਅਰ ਪੇਸ਼ੇਵਰ ਹੋ ਸਕਦੇ ਹਨ ਵਧੇਰੇ ਪ੍ਰਭਾਵਿਤ : ਸਰਵੇਖਣ

ਇਹ ਹਰੇ ਰੰਗ ਦੇ ਬੈਂਗ ਵਿਚ ਪਾਈ ਹੋਈ ਸੀ ਤੇ ਉਸ ਨਾਲ ਚਾਰ ਗੁਬਾਰੇ ਵੀ ਸਨ।  ਉਹਨਾਂ ਦੱਸਿਆ ਕਿ ਇਹ ਇਲਾਕਾ ਬੀਐਸਐਫ ਦੀ ਸ਼ਾਹਪੁਰ ਸਰਹੱਦੀ ਚੌਕੀ ਦੇ ਅਧੀਨ ਆਉਂਦਾ ਹੈ। ਇਸ ਸਬੰਧੀ ਪੁਲਿਸ ਥਾਣਾ ਰਮਦਾਸ ਨੂੰ ਸੂਚਿਤ ਕਰ ਦਿੱਤਾ ਗਿਆ। ਇਸ ਮੌਕੇ ਬਟਾਲੀਅਨ ਦੇ ਕਮਾਂਡੈਂਟ ਅਰੁਨ ਪਾਸਵਾਨ ਤੇ ਸਬੰਧਤ ਬੀਓਪੀ ਦੇ ਬੀਐਸਐਫ ਜਵਾਨ ਵੀ ਮੌਜੂਦ ਸਨ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement