ਵਰਦੀਆਂ ਦੀ ਗ੍ਰਾਂਟ ਘਟਾਲੇ ਮਾਮਲੇ ’ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : ਤਰਨਤਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਨੂੰ ਕੀਤਾ ਮੁਅੱਤਲ
Published : Feb 16, 2023, 11:39 am IST
Updated : Feb 16, 2023, 11:39 am IST
SHARE ARTICLE
photo
photo

ਗ੍ਰਾਂਟਾਂ ਦੇ ਖ਼ਰਚ 'ਚ ਹੇਰਾਫੇਰੀ ਕਰਨ ਦੇ ਲੱਗੇ ਇਲਜ਼ਾਮ

 

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਉਸ 'ਤੇ ਵਿਦਿਆਰਥੀਆਂ ਦੀ ਵਰਦੀਆਂ ਦੀ ਖ਼ਰੀਦ ਅਤੇ ਜਾਰੀ ਹੋਈਆਂ ਗ੍ਰਾਂਟਾਂ ਦੇ ਖ਼ਰਚ 'ਚ ਹੇਰਾਫੇਰੀ ਕਰਨ ਦਾ ਦੋਸ਼ ਲੱਗਾ ਹੈ।

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਆਪਣੇ ਹੁਕਮਾਂ 'ਚ ਕਿਹਾ ਹੈ ਕਿ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ ) ਨਿਯਮਾਵਾਲੀ 1970 ਤਹਿਤ ਦਲਜਿੰਦਰ ਕੌਰ 'ਤੇ ਕਾਰਵਾਈ ਕੀਤੀ ਗਈ ਹੈ।ਮੁਅੱਤਲੀ ਦੌਰਾਨ ਉਸ ਦਾ ਸਟੇਸ਼ਨ ਜਲੰਧਰ ਰਹੇਗਾ ਤੇ ਉਸ ਨੂੰ ਇਸ ਸਮੇਂ ਦੌਰਾਨ ਤੈਅਸ਼ੁੱਦਾ ਮਾਣ-ਭੱਤਾ ਹੀ ਮਿਲਣਯੋਗ ਹੋਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement