ਹੁਣ UK ਜਾਣ ਲਈ ਗੈਪ ਅਤੇ IELTS ਦਾ ਅੜਿੱਕਾ ਖਤਮ, ਗਰੰਟਿਡ ਵੀਜ਼ਾ ਤੇ ਫੀਸ ਬਾਅਦ ਵਿਚ
Published : Feb 16, 2023, 3:31 pm IST
Updated : Feb 16, 2023, 3:31 pm IST
SHARE ARTICLE
UK Visa
UK Visa

ਵਧੇਰੇ ਜਾਣਕਾਰੀ ਲਈ ਤੁਸੀਂ +91 76578-79210 'ਤੇ ਸੰਪਰਕ ਕਰ ਸਕਦੇ ਹੋ।

 

ਲੰਡਨ: ਯੂਕੇ ਨੂੰ ਵਿਦੇਸ਼ ਵਿਚ ਪੜ੍ਹਾਈ ਕਰਨ ਅਤੇ ਸੁਨਹਿਰੀ ਭਵਿੱਖ ਬਣਾਉਣ ਦੇ ਚਾਹਵਾਨ ਨੌਜਵਾਨਾਂ ਦੀ ਪਹਿਲੀ ਪਸੰਦ ਮੰਨਿਆ ਜਾਂਦਾ ਹੈ। ਸਖ਼ਤ ਪ੍ਰਕਿਰਿਆ ਕਾਰਨ ਨੌਜਵਾਨ ਅਕਸਰ ਯੂਕੇ ਜਾਣ ਦੇ ਸੁਪਨੇ ਤੋਂ ਹੱਥ ਧੋ ਬੈਠਦੇ ਹਨ। ਜੇਕਰ ਤੁਸੀਂ ਸਹੀ ਇਮੀਗ੍ਰੇਸ਼ਨ ਏਜੰਟ ਨਾਲ ਰਾਬਤਾ ਕਰਦੇ ਹੋ ਤਾਂ ਤੁਹਾਨੂੰ ਇਹਨਾਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਜੇ ਤੁਸੀਂ ਯੂਕੇ ਜਾਣਾ ਚਾਹੁੰਦੇ ਹੋ ਅਤੇ ਕਿਸੇ ਵਧੀਆ ਮੌਕੇ ਦੀ ਤਲਾਸ਼ ਵਿਚ ਹੋ ਤਾਂ ਤੁਸੀਂ +91 76578-79210 'ਤੇ ਸੰਪਰਕ ਕਰ ਸਕਦੇ ਹਨ।

ਦਰਅਸਲ ਹਾਲ ਹੀ ਵਿਚ ਯੂਕੇ ਨੇ Sure Short Visa ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਵੀਜ਼ੇ ਲਈ ਕਿਸੇ ਤਰ੍ਹਾਂ ਦੀ ਇੰਟਰਵਿਊ ਦੇਣ ਦੀ ਲੋੜ ਨਹੀਂ ਹੈ ਅਤੇ ਨਾ ਹੀ IELTS ਦੀ ਲੋੜ ਹੈ। ਇਸ ਦੇ ਨਾਲ ਹੀ ਜੇਕਰ ਤੁਹਾਡੀ ਪੜ੍ਹਾਈ ਵਿਚ ਗੈਪ ਹੈ ਤਾਂ ਵੀ ਤੁਸੀਂ ਆਸਾਨੀ ਨਾਲ ਯੂਕੇ ਲਈ ਅਪਲਾਈ ਕਰ ਸਕਦੇ ਹੋ। ਅਕਸਰ ਵਿਦਿਆਰਥੀ ਘੱਟ ਬੈਂਡ ਹੋਣ ਕਾਰਨ ਨਿਰਾਸ਼ ਹੋ ਕੇ ਬੈਠ ਜਾਂਦੇ ਹਨ, ਅਜਿਹੇ ਨੌਜਵਾਨਾਂ ਨੂੰ ਹੁਣ ਨਿਰਾਸ਼ ਹੋਣ ਦੀ ਲੋੜ ਨਹੀਂ।

ਇਸ ਵੀਜ਼ਾ ਜ਼ਰੀਏ ਤੁਸੀਂ ਕਿਸੇ ਵੀ ਕੋਰਸ ਵਿਚ ਦਾਖਲਾ ਲੈ ਸਕਦੇ ਹੋ। ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰਕੇ ਅੱਗੇ ਭੇਜਿਆ ਜਾਵੇਗਾ। ਸਭ ਤੋਂ ਅਹਿਮ ਗੱਲ ਇਹ ਹੈ ਕਿ ਤੁਹਾਡੇ ਕੋਲ ਵੀਜ਼ਾ ਆਉਣ ਤੋਂ ਬਾਅਦ ਫੀਸ ਦੇਣ ਦਾ ਵਿਕਲਪ ਹੈ। ਦੱਸ ਦੇਈਏ ਕਿ ਯੂਕੇ ਹਰ ਸਾਲ ਦੁਨੀਆ ਦੇ ਲੱਖਾਂ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਇਹ ਵਿਸ਼ਵ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿਚੋਂ ਇਕ ਹੈ ਅਤੇ ਸਮਾਜਿਕ, ਸੱਭਿਆਚਾਰਕ ਅਤੇ ਵਿਗਿਆਨਕ ਤਰੱਕੀ ਦਾ ਗੜ੍ਹ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ +91 76578-79210 'ਤੇ ਸੰਪਰਕ ਕਰ ਸਕਦੇ ਹੋ।

ਯੂਕੇ ਦੇ ਕਾਲਜਾਂ ਜਾਂ ਯੂਨੀਵਰਸਿਟੀਆਂ ਵਿਚ ਦਾਖ਼ਲਾ ਲੈਣ ਲਈ ਇੰਟਰਵਿਊ ਦੀ ਲੋੜ ਨਹੀਂ ਹੈ। ਤੁਸੀਂ ਬਿਨਾਂ ਇੰਟਰਵਿਊ ਆਸਾਨੀ ਨਾਲ ਆਪਣੇ ਮਨਪਸੰਦ ਕਾਲਜ ਜਾਂ ਯੂਨੀਵਰਸਿਟੀ ਵਿਚ ਦਾਖ਼ਲਾ ਲੈ ਸਕਦੇ ਹੋ। ਪੜ੍ਹਾਈ ਪੂਰੀ ਹੋਣ ਉਪਰੰਤ ਤੁਸੀਂ ਆਪਣੀ ਇੱਛਾ ਅਨੁਸਾਰ ਵੱਖ-ਵੱਖ ਕਿੱਤੇ ਚੁਣ ਸਕਦੇ ਹੋ। ਇਸ ਦੇ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਇਕ ਸ਼ਾਰਟ ਟਰਮ ਕੋਰਸ ਵੀ ਚਲਾਇਆ ਜਾ ਰਿਹਾ ਹੈ। ਨੌਜਵਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਹੀ ਉਸ ਨੂੰ ਇਕ ਖਾਸ ਵਿਸ਼ੇ ‘ਚ ਕੋਰਸ ਲਈ ਟ੍ਰੇਨਿੰਗ ‘ਤੇ ਭੇਜਿਆ ਜਾਂਦਾ ਹੈ। ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਕੰਪਨੀ ਉਸ ਉਮੀਦਵਾਰ ਨੂੰ ਇਕ ਸਰਟੀਫੀਕੇਟ ਦਿੰਦੀ ਹੈ ਅਤੇ ਉਸ ਲਈ ਇੰਟਰਵਿਊ ਦਾ ਪ੍ਰਬੰਧ ਕਰਦੀ ਹੈ। ਹਰ ਕਿਸੇ ਦਾ ਸੁਪਨਾ ਹੁੰਦਾ ਹੈ ਕਿ ਉਹ ਯੂਕੇ ਵਿਚ ਪੱਕੇ ਤੌਰ ’ਤੇ ਰਹੇ, ਜੇਕਰ ਤੁਸੀਂ ਵੀ ਇਹੀ ਸੁਪਨਾ ਦੇਖਿਆ ਤਾਂ ਦੇਰ ਨਾ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement