ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਮੁੜ ਦਾਖ਼ਲ
Published : Feb 16, 2026, 9:51 pm IST
Updated : Feb 16, 2026, 9:51 pm IST
SHARE ARTICLE
Chief Minister Bhagwant Mann admitted again to Fortis Hospital in Mohali
Chief Minister Bhagwant Mann admitted again to Fortis Hospital in Mohali

ਸ਼ਾਮ 8 ਵਜੇ ਮੁੱਖ ਮੰਤਰੀ ਨੂੰ ਐਮਰਜੈਂਸੀ ਵਿਚ ਲਿਆਂਦਾ ਗਿਆ।''

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਮਵਾਰ ਸ਼ਾਮ ਮੁੜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮਾਨ ਨੇ ਮੋਗਾ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਰੈਲੀ ਵਿਚ ਸ਼ਿਰਕਤ ਕਰਨ ਤੋਂ ਬਾਅਦ ਮੋਹਾਲੀ ਪਹੁੰਚਦੇ ਹੀ ਸਾਹ ਲੈਣ ਵਿਚ ਤਕਲੀਫ਼ ਮਹਿਸੂਸ ਕੀਤੀ। ਹਸਪਤਾਲ ਪ੍ਰਬੰਧਕਾਂ ਨੇ ਦਸਿਆ  ਕਿ ‘‘ਸ਼ਾਮ 8 ਵਜੇ ਮੁੱਖ ਮੰਤਰੀ ਨੂੰ ਐਮਰਜੈਂਸੀ ਵਿਚ ਲਿਆਂਦਾ ਗਿਆ।’’ ਇਸ ਤੋਂ ਪਹਿਲਾਂ, ਐਤਵਾਰ ਨੂੰ ਵੀ ਮਾਨ ਨੂੰ ਅਚਾਨਕ ਬਲੱਡ ਪ੍ਰੈਸ਼ਰ ਵੱਧ ਜਾਣ ਕਾਰਨ ਹਸਪਤਾਲ ਲਿਜਾਇਆ ਗਿਆ ਸੀ। ਹਾਲਾਂਕਿ ਉਹ ਸੋਮਵਾਰ ਸਵੇਰੇ ਉਨ੍ਹਾਂ ਨੂੰ ਛੁੱਟੀ ਕਰ ਦਿੱਤ ਗਈ, ਪਰ ਸ਼ਾਮ ਨੂੰ ਦੁਬਾਰਾ ਤਬੀਅਤ ਖਰਾਬ ਹੋਣ ਕਾਰਨ ਦਾਖ਼ਲ ਕਰਨਾ ਪਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement