ਸਾਬਕਾ ਸੈਨਿਕ ਸੰਘਰਸ਼ ਕਮੇਟੀ ਗੁਰਦਾਸਪੁਰ ਵਲੋਂ ਕਿਸਾਨ ਮਹਾ ਸਭਾ ਦੇ ਸੰਬੰਧ 'ਚ ਕੀਤੀ ਪ੍ਰੈਸ ਕਾਨਫਰੰਸ
Published : Mar 16, 2021, 6:12 pm IST
Updated : Mar 16, 2021, 6:12 pm IST
SHARE ARTICLE
Esm Punjab
Esm Punjab

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੁੱਧ ਵਿਚ ਦਿਲੀ...

ਗੁਰਦਾਸਪੁਰ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੁੱਧ ਵਿਚ ਦਿਲੀ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਪੰਜਾਬ ਹਰਿਆਣਾ ਵਲੋਂ ਗੁਰਦਾਸਪੁਰ ਵਿੱਚ ਪਹਿਲੀ ਮਹਾ ਸਭਾ 20 ਅਪ੍ਰੈਲ ਨੂੰ ਕਰਵਾਈ ਜਾਵੇਗੀ, ਜਿਸ ਵਿਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਈ ਕਿਸਾਨ ਆਗੂ ਸ਼ਾਮਿਲ ਹੋਣਗੇ।

EsmEsm

ਇਸ ਮਹਾਂ ਸਭਾ ਲਈ ਅੱਜ ਕਾਂਨਫਰੰਸ ਕੀਤੀ ਗਈ ਜਿਸ ਰਾਹੀਂ ਸਾਬਕਾ ਸੈਨਿਕ  ਉਨ੍ਹਾਂ ਦੇ ਪਰਿਵਾਰ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਅਤੇ ਹਰ ਵਰਗ ਇਸ ਰੈਲੀ ਵਿਚ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਬਿੱਲ ਪਾਸ ਕੀਤੇ ਗਏ ਹਨ ਉਹਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸ਼ੰਘਰਸ਼ ਕਰ ਰਹੇ ਹਨ ਇਸ ਲਈ ਗੁਰਦਾਸਪੁਰ ਵਿੱਚ ਪਹਿਲੀ ਮਹਾ ਸਭਾ 20 ਅਪ੍ਰੈਲ ਨੂੰ ਕਰਵਾਈ ਜਾਵੇਗੀ।

EsmEsm

ਜਿਸ ਵਿਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਈ ਕਿਸਾਨ ਆਗੂ ਸ਼ਾਮਿਲ ਹੋਣਗੇ ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਸਾਬਕਾ ਸੈਨਿਕ ਕਿਸਾਨ ਮਹਾਂ ਸਭਾ ਦੁਆਰਾ ਕੇਂਦਰ ਸਰਕਾਰ ਦੇ  ਇਹ ਕਾਲੇ ਕਾਨੂੰਨ ਨੂੰ ਹਰ ਵਰਗ ਦਾ ਘਾਣ ਕਰਨ ਵਾਲੀਆਂ ਹਨ ਇਸ ਪ੍ਰੈਸ ਕਾਨਫਰੰਸ ਸਾਬਕਾ ਸੈਨਿਕ ਪੈਰਾ ਮਿਲਟਰੀ ਫੋਰਸ ਦੇ ਸਾਬਕਾ ਸੈਨਿਕ ਉਹਨਾਂ ਦੇ ਪਰਿਵਾਰ ,ਕਿਸਾਨ ,ਮਜਦੂਰ ,ਮੁਲਾਜਮ ਜਥੇਬੰਦੀਆਂ ਤੇ ਹਰ ਵਰਗ ਦੇ ਭਾਈਚਾਰੇ ਨੂੰ ਰੈਲੀ ਵਿਚ ਪਹੁੰਚਣ ਦਾ ਹਾਰਦਿਕ ਸੱਦਾ ਦਿੰਦੇ ਹਾਂ ,। ਤਾਂ ਕੇ ਇਸ ਸਾਬਕਾ  ਕਿਸਾਨ ਮਹਾ ਸਭਾ ਦੁਆਰਾ ਕੇਦਰ ਸਰਕਾਰ ਦੇ ਬੋਲੇ ਕੰਨਾ ਦੇ ਪੜ੍ਹਦੇ ਖੋਲ੍ਹੇ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement