ਖੇਡ ਮੰਤਰੀ ਦੇ ਵਿਰੁੱਧ ਹੋਏ ਰਮਿੰਦਰ ਆਵਲਾ ਕਿਹਾ ਲੋੜ ਪਈ ਤਾਂ ਅਸਤੀਫਾ ਦੇਣ ਤੋਂ ਗੁਰੇਜ਼ ਨਹੀਂ ਕਰਾਂਗਾ
Published : Mar 16, 2021, 6:44 pm IST
Updated : Mar 16, 2021, 6:44 pm IST
SHARE ARTICLE
Raminder Awla
Raminder Awla

ਲਕਾ ਜਲਾਲਾਬਾਦ ਵਿੱਚ ਅੱਜ 40 ਪਿੰਡਾਂ ਦੇ ਕਿਸਾਨਾਂ ਵੱਲੋਂ ਨਿਜਾਮਬਾਦ ਮਾਈਨਰ...

ਜਲਾਲਾਬਾਦ: ਹਲਕਾ ਜਲਾਲਾਬਾਦ ਵਿੱਚ ਅੱਜ 40 ਪਿੰਡਾਂ ਦੇ ਕਿਸਾਨਾਂ ਵੱਲੋਂ ਨਿਜਾਮਬਾਦ ਮਾਈਨਰ ਦੇ ਵਿੱਚੋਂ ਨਵੀਂ ਨਹਿਰ ਜੋ ਕਿ ਕਾਂਗਰਸੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਮ ਤੇ ਰਾਣਾ ਮਾਈਨਰ ਕੱਢੀ ਜਾ ਰਹੀ ਹੈ। ਇਸਦੇ ਵਿਰੋਧ ਵਿਚ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਨਾਲ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹੋਈਆਂ।

Rana sodhiRana sodhi

ਹੰਸਰਾਜ ਜੋਸਨ ਸਾਬਕਾ ਜੰਗਲਾਤ ਮੰਤਰੀ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ ਪੰਜਾਬ ਵੱਲੋਂ ਆਪਣੇ ਹਲਕੇ ਗੁਰੂ ਹਰਸਹਾਏ ਦੇ ਦੋ ਪਿੰਡਾਂ ਦੇ ਕਿਸਾਨਾਂ ਨੂੰ ਖੁਸ਼ ਕਰਨ ਦੇ ਲਈ ਜਲਾਲਾਬਾਦ ਦੇ 40-50 ਪਿੰਡਾਂ ਦੇ ਕਿਸਾਨਾਂ ਦੇ ਮੂੰਹ ਦੇ ਵਿੱਚੋਂ ਪਾਣੀ ਖੋਹ ਰਹੇ ਹੋ, ਜਿਸ ਦਾ ਮੈਂ ਵਿਰੋਧ ਕਰਦਾ ਹਾਂ।

Raminder Awla Raminder Awla

ਦੂਜੇ ਪਾਸੇ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਆਪਣੇ ਸਖ਼ਤ ਸ਼ਬਦਾਂ ਵਿੱਚ ਗੁਰਮੀਤ ਸਿੰਘ ਸੋਢੀ ਨੂੰ ਕਿਹਾ ਕਿ  ਜੇਕਰ ਰਾਣਾ ਮਾਈਨਰ ਦਾ ਕੰਮ ਬੰਦ ਨਾ ਕੀਤਾ ਤਾਂ ਮੈਂ ਕਿਸਾਨਾਂ ਦੇ ਹੱਕ ਵਿੱਚ ਧਰਨਾ ਲਗਾਵਾਂਗਾ ਜੇ ਲੋੜ ਪਈ ਤਾ ਅਸਤੀਫ਼ਾ ਦੇਣ ਤੋਂ ਗੁਰੇਜ਼ ਨਹੀਂ ਕਰਾਂਗਾ। ਮੈਂ ਅਸਤੀਫਾ ਦੇ ਕੇ ਕਿਸਾਨਾਂ ਦੇ ਨਾਲ ਸੰਘਰਸ਼ ਵਿੱਚ ਸਾਥ ਦੇਵਾਂਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement