PM ਮੋਦੀ ਨੇ ਨਵੇਂ CM ਭਗਵੰਤ ਮਾਨ ਨੂੰ ਦਿੱਤੀ ਵਧਾਈ, ਬੋਲੇ-‘ਪੰਜਾਬ ਦੀ ਤਰੱਕੀ ਲਈ ਮਿਲ ਕੇ ਕੰਮ ਕਰਾਂਗੇ’
Published : Mar 16, 2022, 3:55 pm IST
Updated : Mar 16, 2022, 4:04 pm IST
SHARE ARTICLE
Narendra Modi
Narendra Modi

'ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ'

 

ਚੰਡੀਗੜ੍ਹ: ਪੰਜਾਬ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਪੰਜਾਬ ਦੇ ਨਵੇਂ ਬਣੇ ਸੀ.ਐੱਮ. ਭਗਵੰਤ ਮਾਨ ਨੂੰ ਵਧਾਈਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਗਵੰਤ ਮਾਨ ਨੂੰ ਵਧਾਈ ਦਿੱਤੀ।

 

 

ਪੀ.ਐੱਮ. ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ।

Bhagwant MaanBhagwant Maan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement