ਅੱਜ ਨਹੀਂ ਹੋਈ ਦਲਵੀਰ ਗੋਲਡੀ ਤੋਂ ਪੁੱਛਗਿੱਛ, DSP ਦੇ ਨਾ ਹੋਣ ਕਰ ਕੇ ਪੁੱਛਗਿੱਛ ਟਲੀ
Published : Mar 16, 2023, 4:54 pm IST
Updated : Mar 16, 2023, 4:54 pm IST
SHARE ARTICLE
Dalvir Singh Goldy
Dalvir Singh Goldy

ਵਿਜੀਲੈਂਸ ਦੇ ਸੂਤਰਾਂ ਮੁਤਾਬਕ ਵਿਜੀਲੈਂਸ ਨੇ ਇਕ ਮਹੀਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ

ਸੰਗਰੂਰ : ਅੱਜ ਸੰਗਰੂਰ ਦੀ ਵਿਜੀਲੈਂਸ ਟੀਮ ਨੇ ਧੂਰੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਲਈ ਤਲਬ ਕੀਤਾ ਸੀ ਪਰ ਅੱਜ ਉਹਨਾਂ ਤੋਂ ਪੁੱਛਗਿੱਛ ਨਹੀਂ ਹੋ ਸਕੀ ਕਿਉਂਕਿ ਅੱਜ ਉੱਥੇ ਡੀਐੱਸਪੀ ਮੌਜੂਦ ਨਹੀਂ ਸਨ। ਦਲਵੀਰ ਗੋਲਡੀ ਵਿਜੀਲੈਂਸ ਦਫ਼ਤਰ ਜਾ ਕੇ ਵਾਪਸ ਮੁੜ ਆਏ ਤੇ ਉਹਨਾਂ ਨੇ ਬਾਹਰ ਆ ਕੇ ਕਿਹਾ ਕਿ ਹੁਣ ਇਸ ਤੋਂ ਬਾਅਦ ਵਿਜੀਲੈਂਸ ਉਹਨਾਂ ਨੂੰ ਜਦੋਂ ਵੀ ਬੁਲਾਏਗੀ ਉਹ ਪੇਸ਼ ਹੋ ਜਾਣਗੇ ਪਰ ਉਹਨਾਂ ਦੀ ਅੱਜ ਦੀ ਪੁੱਛਗਿੱਛ ਟਲ ਗਈ ਹੈ। 

ਜ਼ਿਕਰਯੋਗ ਹੈ ਕਿ ਵਿਜੀਲੈਂਸ ਦੇ ਸੂਤਰਾਂ ਮੁਤਾਬਕ ਵਿਜੀਲੈਂਸ ਨੇ ਇਕ ਮਹੀਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ 'ਤੇ ਦਲਵੀਰ ਗੋਲਡੀ ਅੱਜ ਵਿਜੀਲੈਂਸ ਦਫ਼ਤਰ ਸੰਗਰੂਰ ਵਿਖੇ ਪਹੁੰਚੇ ਪਰ ਉਸ ਮੌਕੇ 'ਤੇ ਡੀਐੱਸਪੀ ਉੱਥੇ ਮੌਜੂਦ ਨਹੀਂ ਸਨ ਜਿਸ ਕਰ ਕੇ ਉਨ੍ਹਾਂ ਕੋਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement