Punjab News: ਪੰਜਾਬ ਸਰਕਾਰ ਨੇ 13 ਪੀ.ਸੀ.ਐਸ ਤੇ 2 ਆਈਏਐੱਸ ਅਧਿਕਾਰੀਆਂ ਦੇ ਕੀਤੇ ਤਬਾਦਲੇ
Published : Mar 16, 2024, 11:53 am IST
Updated : Mar 16, 2024, 12:20 pm IST
SHARE ARTICLE
Punjab government transferred 13 PCS and 2 IAS officers News
Punjab government transferred 13 PCS and 2 IAS officers News

Punjab News: ਪੰਜਾਬ 'ਚ ਚੋਣ ਜ਼ਾਬਤਾ ਲੱਗਣ ਤੋਂ ਠੀਕ ਪਹਿਲਾਂ ਕੀਤੇ ਤਬਾਦਲੇ

Punjab government transferred 13 PCS and 2 IAS officers News: ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ। ਪੰਜਾਬ ਸਰਕਾਰ ਨੇ ਦੋ ਆਈਏਐਸ ਰੈਂਕ ਦੇ ਅਧਿਕਾਰੀਆਂ ਅਤੇ 13 ਪੀਸੀਐਸ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

photo
photo

ਇਹ ਵੀ ਪੜ੍ਹੋ: Punjab News : ਕੈਨੇਡਾ ਵਿਚ ਪੰਜਾਬਣ ਨੇ ਕਰਵਾਈ ਬੱਲੇ-ਬੱਲੇ, ਵੇਟਲਿਫਟਿੰਗ 'ਚ ਜਿੱਤਿਆ ਸੋਨ ਤਗਮਾ 

photo
photo

ਆਈਏਐਸ ਅਰਸ਼ਦੀਪ ਸਿੰਘ ਨੂੰ ਸਕੱਤਰ ਮਾਲ ਤੇ ਮੁੜ ਵਸੇਬਾ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਆਈਏਐਸ ਹਰਬੀਰ ਸਿੰਘ ਨੂੰ ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।

 

PHOTO
PHOTO

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੇ ਨਾਲ ਹੀ 13 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰਦਿਆਂ ਲਤੀਫ਼ ਅਹਿਮਦ ਨੂੰ ਏਡੀਸੀ ਜਨਰਲ ਬਠਿੰਡਾ, ਸੁਖਪ੍ਰੀਤ ਸਿੰਘ ਸਿੱਧੂ ਨੂੰ ਏਡੀਸੀ ਦਿਹਾਤੀ ਵਿਕਾਸ ਮੁਕਤਸਰ ਸਾਹਿਬ, ਜਗਜੀਤ ਸਿੰਘ ਨੂੰ ਏਡੀਸੀ ਫਰੀਦਕੋਟ, ਰਾਕੇਸ਼ ਕੁਮਾਰ ਪੋਪਲੀ ਨੂੰ ਏਡੀਸੀ ਜਨਰਲ ਫਾਜ਼ਿਲਕਾ ਲਾਇਆ ਗਿਆ ਹੈ। ਇਸ ਦੌਰਾਨ ਮਾਰਕਫੈੱਡ ਵਿੱਚ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਬਾਲ ਮੁਕੰਦ ਸ਼ਰਮਾ ਨੂੰ ਫੂਡ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ

(For more news apart from 'Punjab government transferred 13 PCS and 2 IAS officers News' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement