Amritsar News : ਅੰਮ੍ਰਿਤਸਰ ਦਿੱਲੀ ਮਾਰਗ ’ਤੇ ਟਰੈਕਟਰ ਟਰਾਲੀ ਤੇ ਟਰੱਕ ਦੀ ਭਿਆਨਕ ਟੱਕਰ, ਦੋ ਦੀ ਮੌਤ  

By : BALJINDERK

Published : Mar 16, 2025, 4:27 pm IST
Updated : Mar 16, 2025, 4:27 pm IST
SHARE ARTICLE
ਮ੍ਰਿਤਕ ਗੁਰਪ੍ਰੀਤ ਸਿੰਘ, ਪ੍ਰਿੰਸਪਾਲ ਸਿੰਘ
ਮ੍ਰਿਤਕ ਗੁਰਪ੍ਰੀਤ ਸਿੰਘ, ਪ੍ਰਿੰਸਪਾਲ ਸਿੰਘ

Amritsar News : ਸ੍ਰੀ ਅਨੰਦਪੁਰ ਸਾਹਿਬ ਤੋਂ ਸੰਗਤ ਵਾਪਸ ਲੈ ਕੇ ਆ ਰਿਹਾ ਸੀ ਟਰੈਕਟਰ ਚਾਲਕ, ਟੱਕਰ ਕਾਰਨ ਬੇਕਾਬੂ ਟਰੈਕਟਰ ਡਿਵਾਈਡਰ ’ਤੇ ਪਲਟਿਆ

Amritsar News in Punjabi : ਅੰਮ੍ਰਿਤਸਰ ਦਿੱਲੀ ਮਾਰਗ ਤੇ ਇੱਕ ਸੜਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਫਤਾਹਪੁਰ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ’ਤੇ ਸੰਗਤ ਲੈ ਕੇ ਗਿਆ ਸੀ। ਜਿੱਥੋਂ ਵਾਪਸ ਆਉਂਦੇ ਹੋਏ ਰਈਆ ਨੇੜੇ ਇੱਕ ਟਰੱਕ ਚਾਲਕ ਵੱਲੋਂ ਇਸ ਟਰੈਕਟਰ ਟਰਾਲੀ ਨੂੰ ਪਿਛੋਂ ਟੱਕਰ ਮਾਰ ਦਿੱਤੀ ਗਈ।

1

ਜਿਸ ਕਾਰਨ ਉਕਤ ਹਾਦਸੇ ’ਚ ਟਰੈਕਟਰ ਬੇਕਾਬੂ ਹੋ ਕੇ ਡਿਵਾਈਡਰ ਉੱਤੇ ਜਾ ਚੜ ਗਿਆ ਅਤੇ ਟਰੈਕਟਰ ਪਲਟ ਜਾਣ ਕਾਰਨ ਟਰੈਕਟਰ ਦੇ ਹੇਠਾਂ ਆ ਕੇ ਚਾਲਕ ਗੁਰਪ੍ਰੀਤ ਸਿੰਘ ਦੀ ਮੌਕੇ ਉੱਤੇ ਮੌਤ ਹੋ ਗਈ।

1

ਇਸ ਹਾਦਸੇ ਵਿਅਕਤੀ ਪ੍ਰਿੰਸਪਾਲ ਸਿੰਘ ਵਾਸੀ ਪਿੰਡ ਫਤਾਹਪੁਰ ਦੀ ਵੀ ਮੌਤ ਹੋ ਗਈ। ਇਸ ਸੜਕ ਹਾਦਸੇ ਦੇ ਵਿੱਚ ਹੋਰ ਵੀ ਦੋ ਲੋਕ ਜ਼ਖਮੀ ਹੋਏ ਹਨ।ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮੌਕੇ ਉੱਤੇ ਪੁੱਜ ਕੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

(For more news apart from Two killed in horrific collision between tractor trolley and truck on Amritsar-Delhi road News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement