Batala News : ਅਖਿਲ ਭਾਰਤੀਯ ਸਵਰਨਕਾਰ ਸੰਘ ਦੇ ਪ੍ਰਧਾਨ ਯਸ਼ਪਾਲ ਚੌਹਾਨ 20 ਮਾਰਚ ਨੂੰ ਸੰਭਾਲਣਗੇਂ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਚਾਰਜ਼

By : BALJINDERK

Published : Mar 16, 2025, 6:59 pm IST
Updated : Mar 16, 2025, 6:59 pm IST
SHARE ARTICLE
ਅਖਿਲ ਭਾਰਤੀਯ ਸਵਰਨਕਾਰ ਸੰਘ ਦੇ ਪ੍ਰਧਾਨ ਯਸ਼ਪਾਲ ਚੌਹਾਨ
ਅਖਿਲ ਭਾਰਤੀਯ ਸਵਰਨਕਾਰ ਸੰਘ ਦੇ ਪ੍ਰਧਾਨ ਯਸ਼ਪਾਲ ਚੌਹਾਨ

Batala News : ਅਖਿਲ ਭਾਰਤੀਯ ਸਵਰਨਕਾਰ ਸੰਘ ਦੇ ਪ੍ਰਧਾਨ ਯਸ਼ਪਾਲ ਚੌਹਾਨ 20 ਮਾਰਚ ਨੂੰ ਸੰਭਾਲਣਗੇਂ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਚਾਰਜ਼।

Batala News in Punjabi : ਅਖਿਲ ਭਾਰਤੀਯ ਸਵਰਨਕਾਰ ਸੰਘ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸਵਰਨਕਾਰ ਵਿੰਗ ਦੇ ਪੰਜਾਬ ਪ੍ਰਧਾਨ ਯਸ਼ਪਾਲ ਚੌਹਾਨ 20 ਮਾਰਚ 2025 ਨੂੰ ਬਤੋਰ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਵਜੋਂ ਆਪਣਾ ਚਾਰਜ਼ ਸੰਭਾਲਣ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਟਾਲਾ ਇੰਪਰੂਵਮੈਂਟ ਟਰਸੱਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯਸ਼ਪਾਲ ਚੌਹਾਨ ਨੇ ਦੱਸਿਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਹਰਮਨ ਪਿਆਰੇ ਵਿਧਾਇਕ ਸ.ਅਮਰਜੋਤ ਸਿੰਘ ਸ਼ੈਰੀ ਕਲਸੀ ਦਾ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਤੇ ਭਰੋਸਾ ਜਤਾਉਂਦੇ ਹੋਏ ਇਹ ਅਹਿਮ ਜਿਮੇਵਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੀਰਵਾਰ 20 ਮਾਰਚ 2025 ਨੂੰ ਸਵੇਰੇ 11 ਵਜੇ ਦਫਤਰ ਇੰਪਰੂਵਮੈਂਟ ਟਰੱਸਟ ਸ਼ਾਸ਼ਤਰੀ ਨਗਰ ਬਟਾਲਾ ਵਿੱਖੇ ਆਪਣਾ ਉਹਦਾ ਸੰਭਾਲਣਗੇਂ। ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

(For more news apart from Yashpal Chauhan, President All India Goldsmiths' Association, will take charge Improvement Trust Batala on March 20 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement