ਮਨੀਲਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Apr 16, 2022, 2:39 pm IST
Updated : Apr 16, 2022, 4:32 pm IST
SHARE ARTICLE
photo
photo

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ

 

 ਬਾਘਾ ਪੁਰਾਣਾ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

 

DeathDeath

ਅਜਿਹਾ ਹੀ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਮ੍ਰਿਤਕ ਨੌਜਵਾਨ ਦੀ ਪਹਿਚਾਣ ਰਣਧੀਰ ਸਿੰਘ ਧੀਰਾ ਵਜੋਂ ਹੋਈ ਹੈ।

 

PHOTOPHOTO

ਮ੍ਰਿਤਕ ਨੌਜਵਾਨ ਮੋਗਾ ਦੇ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਵੈਰੋਕਿਆਂ ਦਾ ਰਹਿਣ ਵਾਲਾ ਸੀ। ਪੁੱਤ ਦੀ ਮੌਤ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਜਦਕਿ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ। 

 

DeathDeath

ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਵੈਰੋਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਮਨੀਲਾ ਰਹਿ ਰਹੇ ਪਿੰਡ ਦੇ ਨੌਜਵਾਨ ਸਹਿਯੋਗ ਕਰ ਰਹੇ ਹਨ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement