Punjab 10th Result 2024 : PSEB ਵੱਲੋਂ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ
Published : Apr 16, 2024, 4:03 pm IST
Updated : Apr 16, 2024, 4:03 pm IST
SHARE ARTICLE
PSEB
PSEB

13 ਫਰਵਰੀ ਤੋਂ 6 ਮਾਰਚ 2024 ਤੱਕ ਚੱਲੀ ਸੀ ਪ੍ਰੀਖਿਆ

Punjab 10th Result 2024 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਚੱਲੀ ਸੀ।

 

ਇਨ੍ਹਾਂ ਪ੍ਰੀਖਿਆਵਾਂ 'ਚ ਤਕਰੀਬਨ ਸਵਾ 3 ਲੱਖ ਵਿਦਿਆਰਥੀਆਂ ਨੇ ਪੇਪਰ ਦਿੱਤਾ ਸੀ,  ਜਿਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ  ਐਲਾਨਿਆ ਜਾਵੇਗਾ। 

 

ਇੰਝ ਚੈੱਕ ਕਰੋ ਨਤੀਜੇ


ਪੰਜਾਬ ਬੋਰਡ ਦੇ ਦਸਵੀਂ ਦੇ ਨਤੀਜੇ ਲਈ ਵਿਦਿਆਰਥੀਆਂ ਦੀ ਉਡੀਕ ਜਲਦੀ ਹੀ ਖਤਮ ਹੋਣ ਜਾ ਰਹੀ ਹੈ। ਬੋਰਡ ਦੁਆਰਾ ਰਸਮੀ ਤੌਰ 'ਤੇ ਨਤੀਜੇ ਜਾਰੀ ਕਰਨ ਤੋਂ ਬਾਅਦ ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਅੱਪਲੋਡ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਇਸ ਲਿੰਕ ਨਾਲ ਸਬੰਧਤ ਪੰਨੇ 'ਤੇ ਜਾਣਾ ਪਵੇਗਾ, ਜਿੱਥੇ ਵਿਦਿਆਰਥੀ ਆਪਣਾ ਰੋਲ ਨੰਬਰ ਭਰ ਕੇ ਅਤੇ ਸਬਮਿਟ ਕਰਕੇ ਨਤੀਜਾ (PSEB 10th Result 2024) ਦੇਖ ਸਕਣਗੇ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement