ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਦੀ ਹੋਈ ਮੌਤ
Published : May 16, 2021, 11:20 am IST
Updated : May 16, 2021, 11:20 am IST
SHARE ARTICLE
Farmer Mohar Singh
Farmer Mohar Singh

ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜ ਮਹੀਨਿਆਂ ਤੋਂ ਵਧੇਰੇ ਸਮਾਂ ਬੀਤ ਗਿਆ ਹੈ। ਇਸ ਦੌਰਾਨ ਦੋ ਸੌ ਤੋਂ ਵਧੇਰੇ ਕਿਸਾਨ ਸ਼ਹੀਦੀ ਜਾਮ ਪੀ ਗਏ ਹਨ।

Farmer Mohar SinghFarmer Mohar Singh

ਇਸ ਦੇ ਬਾਵਜੂਦ ਕੇਂਦਰ ਸਰਕਾਰ ਕੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ  ਕਿਸਾਨ ਮੋਹਰ ਸਿੰਘ ਪੁੱਤਰ ਸਰਬਨ ਸਿੰਘ ਜੋ ਲਗਾਤਾਰ ਦਿੱਲੀ ਵਿਖੇ ਕਿਸਾਨ ਅੰਦੋਲਨ ’ਚ ਸ਼ਾਮਲ ਸੀ।

Farmer protestFarmer protest

ਕੁਝ ਦਿਨ ਪਹਿਲਾਂ ਪਿੰਡ ਆ ਕੇ ਬਿਮਾਰ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਫਰੀਦਕੋਟ ਮੈਡੀਕਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਕੁਝ ਦਿਨ ਜੇਰੇ ਇਲਾਜ ਰਹਿਣ ਤੋਂ ਬਾਅਦ ਕਿਸਾਨ ਮੋਹਰ ਸਿੰਘ ਦੀ ਮੌਤ ਹੋ ਗਈ।

Farmer protestFarmer protest

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement