Gobind Sagar ਝੀਲ 'ਚ ਡੁੱਬਣ ਨਾਲ ਤਿੰਨ ਭੈਣਾਂ ਦਾ ਇਕਲੌਤੇ ਭਰਾ ਦੀ ਗਈ ਜਾਨ
Published : May 16, 2022, 6:20 pm IST
Updated : May 16, 2022, 6:20 pm IST
SHARE ARTICLE
Young man dies after drowning in Gobind Sagar lake
Young man dies after drowning in Gobind Sagar lake

ਪਰਿਵਾਰ ਸਮੇਤ ਆਇਆ ਸੀ ਮੰਦਰ

 

ਨਵਾਂਸ਼ਹਿਰ : ਨਵਾਂਸ਼ਹਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪਰਿਵਾਰ ਸਮੇਤ ਮੰਦਿਰ ਆਏ (Young man dies after drowning in Gobind Sagar lake) ਨੌਜਵਾਨ ਦੀ ਗੋਵਿੰਦ ਸਾਗਰ ਝੀਲ 'ਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਾਬਾ ਬਾਲਕ ਨਾਥ ਜੀ ਦੇ ਦਰਸ਼ਨ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਸ਼ਰਧਾਲੂਆਂ ਦਾ ਸਮੂਹ ਐਤਵਾਰ ਨੂੰ ਗੋਬਿੰਦ ਸਾਗਰ ਝੀਲ ਦੇ (Young man dies after drowning in Gobind Sagar lake) ਨਾਲ ਲੱਗਦੇ ਬਾਬਾ ਗਰੀਬ ਨਾਥ ਮੰਦਰ ਕੋਲਕਾ ਵਿਖੇ ਮੱਥਾ ਟੇਕਣ ਲਈ ਪਹੁੰਚਿਆ।

 

PHOTOPHOTO

 

ਇਸ ਦੇ ਨਾਲ ਹੀ ਕੁਝ ਸ਼ਰਧਾਲੂ ਗੋਵਿੰਦ ਸਾਗਰ ਝੀਲ 'ਚ ਇਸ਼ਨਾਨ ਕਰਨ ਲਈ ਉਤਰੇ। ਇਕ ਨੌਜਵਾਨ ਜਦੋਂ ਨਹਾਉਣ ਲਈ ਹੇਠਾਂ ਉਤਰਿਆ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ, ਜਿਸ ਕਾਰਨ ਉਹ ਗੋਬਿੰਦ ਸਾਗਰ ਝੀਲ ਦੇ ਡੂੰਘੇ ਪਾਣੀ (Young man dies after drowning in Gobind Sagar lake) ਵਿਚ ਡੁੱਬ ਗਿਆ।  

DrownDrown

ਮ੍ਰਿਤਕ ਨੌਜਵਾਨ ਦੀ ਪਛਾਣ ਵਿਪਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਮਾਮ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਪੰਜਾਬ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।  ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement