Barnala News : ਬਰਨਾਲਾ ਪੁਲਿਸ ਨੇ ਹੈਰੋਇਨ ਸਮੇਤ ਸੱਸ -ਨੂੰੰਹ ਨੂੰ ਕੀਤਾ ਕਾਬੂ 

By : BALJINDERK

Published : May 16, 2025, 5:41 pm IST
Updated : May 16, 2025, 5:41 pm IST
SHARE ARTICLE
ਬਰਨਾਲਾ ਪੁਲਿਸ ਨੇ ਹੈਰੋਇਨ ਸਮੇਤ ਸੱਸ -ਨੂੰੰਹ ਨੂੰ ਕੀਤਾ ਕਾਬੂ 
ਬਰਨਾਲਾ ਪੁਲਿਸ ਨੇ ਹੈਰੋਇਨ ਸਮੇਤ ਸੱਸ -ਨੂੰੰਹ ਨੂੰ ਕੀਤਾ ਕਾਬੂ 

Barnala News : ਨਸ਼ੀਲਾ ਪਦਾਰਥ, 25 ਹਜ਼ਾਰ ਡਰੱਗ ਮਨੀ ਤੇ 2 ਮੋਬਾਇਲ ਫੋਨ ਹੋਏ ਬਰਾਮਦ

Barnala News in Punjabi : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਸੱਸ ਨੰਹੁ ਕੋਲੋਂ 100 ਗ੍ਰਾਮ ਹੈਰੋਇਨ ਨਸ਼ੀਲਾ ਪਦਾਰਥ ਚਿੱਟਾ, 25 ਹਜ਼ਾਰ ਡਰੱਗ ਮਨੀ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕਬਾਲ ਸਿੰਘ ਦੇ ਖਿਲਾਫ ਨਸ਼ੇ ਦਾ ਇੱਕ ਕੇਸ ਦਰਜ ਹੋਇਆ ਸੀ ਜਿਸ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਸੁਖਵਿੰਦਰ ਕੌਰ ਉਰਫ਼ ਸੋਨੀ ਅਤੇ ਉਸਦੀ ਸੱਸ ਜਸਵੀਰ ਕੌਰ ਨਿਵਾਸੀ ਜਗਜੀਤਪੁਰਾ ਤੱਕ ਪਹੁੰਚ ਕੀਤੀ। ਜਿੱਥੋਂ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਡਰਗ ਮਨੀ ਅਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਉਹਨਾਂ ਕਿਹਾ ਕਿ ਫੜੀਆਂ ਗਈਆਂ ਸੱਸ ਨੰਹੁ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਕਿ ਪਤਾ ਚੱਲ ਸਕੇ ਇਸ ਧੰਦੇ ਵਿੱਚ ਉਹਨਾਂ ਨਾਲ ਹੋਰ ਕੌਣ-ਕੌਣ ਸ਼ਾਮਿਲ ਹਨ।

 (For more news apart from Barnala police arrests mother-in-law with heroin News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement