ਅਮ੍ਰਿੰਤਸਰ ਚ ਕਰੋਨਾ ਨਾਲ ਹੋਈਆਂ ਤਿੰਨ ਹੋਰ ਮੌਤਾਂ
Published : Jun 16, 2020, 3:48 pm IST
Updated : Jun 16, 2020, 3:48 pm IST
SHARE ARTICLE
Corona Virus
Corona Virus

ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਰਫਤਾਰ ਫੜ ਲਈ ਹੈ। ਇਸ ਤਰ੍ਹਾਂ ਹੁਣ ਅਮ੍ਰਿੰਤਸਰ ਵਿਚ ਕਰੋਨਾ ਵਇਰਸ ਨਾਲ 3 ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਅਮ੍ਰਿੰਤਸਰ : ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਰਫਤਾਰ ਫੜ ਲਈ ਹੈ। ਇਸ ਤਰ੍ਹਾਂ ਹੁਣ ਅਮ੍ਰਿੰਤਸਰ ਵਿਚ ਕਰੋਨਾ ਵਇਰਸ ਨਾਲ 3 ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਮਰਨ ਵਾਲੇ ਮਰੀਜ਼ਾਂ ਵਿਚੋਂ ਦੋ ਦਾ ਇਲਾਜ਼ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਸੀ ਅਤੇ ਇਕ ਮਰੀਜ਼ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿਚ ਚੱਲ ਰਿਹਾ ਸੀ।

Covid 19Covid 19

ਇਨ੍ਹਾਂ ਮੌਤਾਂ ਤੋਂ ਬਾਅਦ ਇਕੱਲੇ ਅਮ੍ਰਿੰਤਸਰ ਅੰਦਰ ਹੀ ਕਰੋਨਾ ਵਾਇਰਸ ਦੇ ਨਾਲ 24 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਇਕ ਪਾਸੇ ਲੋਕਾਂ ਨੂੰ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਲਗਾਏ ਲੌਕਡਾਊਨ ਵਿਚ ਛੂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਕਰੋਨਾ ਵਾਇਰਸ ਦੇ ਕੇਸਾਂ ਅਤੇ ਮੌਤਾਂ ਦੀ ਦਰ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

COVID19 cases total cases rise to 308993COVID19 cases 

ਹੁਣ ਤੱਕ ਸੂਬੇ ਵਿਚ 3300 ਦੇ ਕਰੀਬ ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਕੁੱਲ ਕੇਸਾਂ ਵਿਚੋਂ 2450 ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement